ਨਵਜੋਤ ਸਰਨਾ ਨੂੰ ਅਮਰੀਕਾ ਦੇ ਅਗਲੇ ਦੂਤ ਬਣਨ ਦੀ ਸੰਭਾਵਨਾ
*ਸੰਤੋਸ਼ ਲਾਅ ਡਿਪਟੀ ਅੰਬੈਂਸਡਰ ਹੋਣਗੇ
ਵਾਸ਼ਿੰਗਟਨ ਡੀ. ਸੀ (ਗ.ਦ.) - ਭਾਰਤ ਦੇ ਹਾਈ ਕਮਿਸ਼ਨਰ ਯੂ. ਕੇ. ਨਵਤੇਜ ਸਰਨਾ ਸੰਭਾਵੀ ਅੰਬੈਂਸਡਰ ਅਮਰੀਕਾ ਦੇ ਹੋਣਗੇ ਜੋ ਅਰੁਣ ਸਿੰਘ ਦੀ ਥਾਂ ਵਾਸਿੰਗਟਨ ਡੀ. ਸੀ. ਲੈਣਗੇ। ਜਿਨ੍ਹਾਂ ਦਾ ਕਾਰਜਕਾਲ ਜੁਲਾਈ ਇਕੱਤੀ ਨੂੰ ਪੂਰਾ ਹੋਣ ਜਾ ਰਿਹਾ ਹੈ। ਅਰੁਣ ਸਿੰਘ ਪਿਛਲੇ ਡੇਢ ਸਾਲ ਤੋਂ ਇਸ ਅਹੁਦੇ ਤੇ ਨਿਯੁਕਤ ਸਨ। ਸਰਨਾ ਪਿਛਲੇ ਕੁੱਝ ਸਮੇਂ ਤੋਂ ਦਿੱਲੀ ਸਾਊਥ ਬਲਾਕ ਵਿੱਚ ਸੈਕਟਰੀ ਵੈਸਟ ਦੇ ਅਹੁਦੇ ਉੱਤੇ ਸਨ, ਜਿਨ੍ਹਾਂ ਨੂੰ ਲੰਡਨ ਹਾਈ ਕਮਿਸ਼ਨਰ ਬਣਾਇਆ ਗਿਆ ਸੀ। ਜੇਕਰ ਸਰਨਾ ਵਾਸ਼ਿੰਗਟਨ ਡੀ. ਸੀ. ਅੰਬੈਸਡਰ ਨਿਯੁਕਤ ਹੁੰਦੇ ਹਨ ਤਾਂ ਰਸਮੀ ਤੌਰ ਤੇ ਤੀਸਰੇ ਇਸਰਾਈਲ ਦੇ ਅੰਬੈਸਡਰ ਇਸ ਅਹੁਦੇ ਉੱਤੇ ਨਿਯੁਕਤ ਹੋਣਗੇ। ਸੰਤੋਸ਼ ਝਾਅ ਜੋ ਜੁਆਇੰਟ ਸੈਕਟਰੀ ਪਾਲਸੀ ਹਨ, ਜਿਨ੍ਹਾਂ ਨੂੰ ਵਿਦੇਸ਼ ਸੈਕਟਰੀ ਜੈ ਸ਼ੰਕਰ ਦੇ ਨਾਲ ਕੰਮ ਕਰਨ ਦਾ ਅਵਸਰ ਮਿਲਿਆ ਹੋਇਆ ਸੀ। ਉਹਨਾਂ ਨੂੰ ਅਗਲੇ ਡਿਪਟੀ ਅੰਬੈਸਡਰ ਵਜੋਂ ਵਾਸ਼ਿੰਗਟਨ ਡੀ. ਸੀ. ਨਿਯੁਕਤੀ ਮਿਲ ਸਕਦੀ ਹੈ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...