ਯੂਨਾਈਟਿਡ ਪੰਜਾਬੀ ਸੰਸਥਾ ਦੇ ਵਿਸਥਾਰ ਅਤੇ ਮਜ਼ਬੂਤੀ ਸਬੰਧੀ ਜ਼ੋਰਦਾਰ ਖੁਲਾਸਾ
ਵਰਜੀਨੀਆ (ਗ.ਦ.) – ਯੁਨਾਈਟਿਡ ਪੰਜਾਬੀ ਸੰਸਥਾ ਜਿੱਥੇ ਸੱਭਿਆਚਾਰਕ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਵਿਰਸੇ ਦੀ ਪ੍ਰਫੁੱਲਤਾ ਪ੍ਰਤੀ ਅਹਿਮ ਰੋਲ ਅਦਾ ਕਰਦੀ ਆ ਰਹੀ ਹੈ, ਉੱਥੇ ਅੱਜ ਭਰਵੀਂ ਮੀਟਿੰਗ ਦੌਰਾਨ ਗੱਭਰੂਆਂ ਵਲੋਂ ਇਸ ਨੂੰ ਮਜ਼ਬੂਤ ਅਤੇ ਵਿਸਥਾਰ ਸਬੰਧੀ ਹੁੰਗਾਰਾ ਭਰਦਿਆਂ ਕਿਹਾ ਕਿ ਯੁਨਾਈਟਿਡ ਪੰਜਾਬੀ ਸੰਸਥਾ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਮਸੀਹੇ ਦੇ ਤੌਰ ਤੇ ਵਿਚਰੇਗੀ। ਉਹਨਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਪ੍ਰਤੀ ਜਾਗਰੂਕ ਕਰੇਗੀ।
ਇਸ ਮੀਟਿੰਗ ਵਿੱਚ ਨੌਜਵਾਨਾਂ ਦੀ ਹਾਜ਼ਰੀ ਅਤੇ ਭਵਿੱਖ ਦੇ ਪ੍ਰੋਗਰਾਮਾਂ ਪ੍ਰਤੀ ਅਹਿਮ ਫੈਸਲੇ ਲਏ ਗਏ ਤਾਂ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਵਿਰਸੇ ਨੂੰ ਹੋਰ ਬਿਹਤਰ ਅਤੇ ਅਨਿੱਖੜਵਾਂ ਬਣਾ ਸਕੇ। ਇਸ ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਵੱਲ੍ਹਾ, ਸੰਨੀ ਮੱਲ੍ਹੀ, ਕੰਵਲ ਸੰਧੂ, ਸਟੀਵਨ ਸੇਖੋਂ, ਹਰਜੋਤ ਗੁਰਾਇਆ, ਕੁਲਦੀਪ ਗਿੱਲ, ਜੱਸਾ ਬਰਾੜ, ਲਵਲੀ ਕਾਹਲੋਂ, ਹੈਰੀ ਧਾਲੀਵਾਲ, ਜਸਪ੍ਰੀਤ ਬਰਾੜ, ਸ਼ੈਰੀ ਧੀਲੀਵਾਲ, ਰਿੰਕੂ ਬਾਜਵਾ, ਰਾਜੂ ਬਾਜਵਾ, ਰਾਜ ਭਨੋਟ, ਕੁਲਦੀਪ ਗਿੱਲ, ਰੂਬੀ ਕਾਹਲੋਂ, ਬੇਅੰਤ ਸਿੰਘ ਅਤੇ ਕੈਪਟਨ ਸਿੰਘ ਆਦਿ ਹਾਜ਼ਰ ਸਨ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...