16 Apr 2024

ਜਸਦੀਪ ਸਿੰਘ ਜੱਸੀ ਚੇਅਰਮੈਨ ਸਿਖਸ ਆਫ ਅਮਰੀਕਾ ਨੂੰ ਸਨਮਾਨਿਤ ਕੀਤਾ

ਬਾਲਟੀਮੋਰ (ਗਿੱਲ) – ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਦੀ ਪ੍ਰਬੰਧਕ ਕਮੇਟੀ ਵਲੋਂ ਜਸਦੀਪ ਸਿੰਘ ਜੱਸੀ ਚੇਅਰਮੈਨ ਸਿਖਸ ਆਫ ਅਮਰੀਕਾ ਅਤੇ ਸਾਬਕਾ ਪ੍ਰਧਾਨ ਅਤੇ ਚੇਅਰਮੈਨ ਸਿੱਖ ਐਸੋਸੀਏਸ਼ਨ ਬਾਲਟੀਮੋਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪ੍ਰਾਥਨਾ ਸਭਾ ਵਿੱਚ ਸਿੱਖਾਂ ਵਲੋਂ ਨਿਭਾਏ ਰੋਲ ਅਤੇ ਕੀਤੀ ਅਰਦਾਸ ਨਾਲ ਜਿੱਥੇ ਸਿੱਖਾਂ ਦਾ ਸਿਰ ਉੱਚਾ ਹੋਇਆ ਹੈ, ਉੱਥੇ ਟਰੰਪ ਟੀਮ ਦੀ ਖਾਸ ਕਤਾਰ ਵਿੱਚ ਵੀ ਜਸਦੀਪ ਸਿੰਘ ਜੱਸੀ ਥਾਂ ਰਖਦੇ ਹਨ, ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਜਿਸ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਅਤੇ ਸ੍ਰੀ ਸਾਹਿਬ ਨਾਲ ਜਸਦੀਪ ਸਿੰਘ ਜੱਸੀ ਦਾ ਸਨਮਾਨ ਕੀਤਾ, ਜੋ ਹੈੱਡ ਗ੍ਰੰਥੀ ਸੁਰਜੀਤ ਸਿੰਘ, ਪ੍ਰਧਾਨ ਮਨਜੀਤ ਸਿੰਘ ਕੈਰੋਂ ਅਤੇ ਚੇਅਰਮੈਨ ਸਰਬਜੀਤ ਸਿੰਘ ਢਿੱਲੋਂ ਨੇ ਸੰਗਤਾਂ ਦੀ ਹਾਜ਼ਰੀ ਵਿੱਚ ਦਿੱਤਾ, ਜਿਸ ਨੂੰ ਸੰਗਤਾਂ ਨੇ 'ਬੋਲੇ ਸੋ ਨਿਹਾਲ' ਦੇ ਨਾਅਰੇ ਨਾਲ ਇਸ ਸਨਮਾਨ ਦੀ ਪ੍ਰੋੜਤਾ ਕੀਤੀ। ਜਸਦੀਪ ਸਿੰਘ ਜੱਸੀ ਨੇ ਸੰਬੋਧਨ ਰਾਹੀਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਅਮਰੀਕਾ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਲਈ ਅਪੀਲ ਕੀਤੀ।

More in ਰਾਜਨੀਤੀ

* ਸ਼ਾਇਦ ਰਜ਼ਾ ਬਤੌਰ ਡਿਪਟੀ ਅੰਬੈਸਡਰ ਕਾਇਰਾ ਨਿਯੁਕਤ ਵਰਜੀਨੀਆ (ਵਿਸ਼ੇਸ਼ ਪ੍ਰਤੀਨਿਧ)...
* ਵੱਖ ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ...
Maryland (Surinder Gill) - These entities present an unacceptable level of cybersecurity risk to the state, Gov. Larry Hogan said Tuesday, and the products may be involved...
* ਸਿੱਖ ਕਮਿਊਨਿਟੀ ਤੋਂ ਡਾ. ਸੁਰਿੰਦਰ ਗਿੱਲ ਤੇ ਗੁਰਚਰਨ ਗੁਰੂ ਸਪੈਸ਼ਲ ਸੱਦੇ...
* ਸਿੱਖਸ ਆਫ ਯੂ. ਐੱਸ. ਏ. ਦੇ ਉਪਰਾਲੇ ਨਾਲ ਇਹ ਕਾਰਜ ਸਫਲ ਹੋਇਆ : ਗੁਰਚਰਨ ਸਿੰਘ...
ਵਾਸ਼ਿੰਗਟਨ ਡੀ. ਸੀ. (ਸੁਰਿੰਦਰ ਗਿੱਲ) - ਪੰਜਾਬ ਵਿੱਚ ਸਿੱਖਾਂ ਦੀ ਗਿਣਤੀ ਘਟਣ ਦੇ ਅਨੇਕਾਂ...
ਵਾਸ਼ਿੰਗਟਨ ਡੀ. ਸੀ. (ਸੁਰਿੰਦਰ ਗਿੱਲ) - ਸਿੱਖਸ ਆਫ ਯੂ. ਐੱਸ. ਏ. ਕਮਿਊਨਿਟੀ ਸੰਸਥਾ ਹੈ। ਜਿਸ ਨੇ ਵੱਖ-ਵੱਖ...
 ਵਾਸ਼ਿੰਗਟਨ ਡੀ. ਸੀ. (ਗਿੱਲ) - 2016 ਵਿੱਚ ਚੀਫ ਨਿਯੁਕਤ ਕੀਤੇ ਗਏ, ਬਾਜਵਾ ਨੇ ਚੀਨ ਅਤੇ ਅਮਰੀਕਾ ਨਾਲ...
* ਏਜੰਸੀ ਨੈਚੁਰਲਾਈਜ਼ੇਸ਼ਨ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ...
* ਇੰਮੀਗ੍ਰੇਸ਼ਨ ਜਾਗਰੂਕਤਾ ਹਫਤਾ ਮਨਾਉਣ ਦਾ ਕੀਤਾ ਫੈਸਲਾ ਮੈਰੀਲੈਂਡ (ਗਿੱਲ) - ਬਹੁਤਾਤ...
Home  |  About Us  |  Contact Us  |  
Follow Us:         web counter