25 Apr 2024

ਏਅਰ ਇੰਡੀਆ ਫਲਾਇਟ ਕੈਪੀਟਲ ਤੋਂ ਕੈਪੀਟਲ ਜਲਦੀ ਸ਼ੁਰੂ

ਵਾਸ਼ਿੰਗਟਨ ਡੀ. ਸੀ. (ਰਾਜ ਗੋਗਨਾ) - ਪਿਛਲੇ ਦਿਨੀਂ ਏਅਰ ਇੰਡੀਆ ਦੇ ਡਾਇਰੈਕਟਰ ਨੇ ਵਾਸ਼ਿੰਗਟਨ ਸਥਿਤ ਕਮਿਊਨਿਟੀ ਲੀਡਰਾਂ ਨਾਲ ਗੱਲਬਾਤ ਕਰਕੇ ਦੱਸਿਆ ਕਿ ਵਾਸ਼ਿੰਗਟਨ ਡੀ. ਸੀ. ਤੋਂ ਦਿੱਲੀ ਕੈਪੀਟਲ ਬੋਇੰਗ ਬੀ-777 ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਫਲਾਇਟ ਵਿੱਚ ਪਹਿਲੇ 25 ਮੁਸਾਫਰਾਂ ਨੂੰ ਮੁਫਤ ਟਿਕਟਾਂ ਦਿੱਤੀਆਂ ਜਾਣਗੀਆਂ ਜੋ ਇਸ ਸੇਵਾ ਨੂੰ ਵਰਤੋਂ ਵਿੱਚ ਲਿਆਉਣਗੇ। ਸਥਾਨਕ ਬੀ. ਜੇ. ਪੀ. ਦੇ ਸਿੱਖ ਅਫੇਅਰ ਕਮੇਟੀ ਦੇ ਚੇਅਰਮੈਨ ਕੰਵਲਜੀਤ ਸਿੰਘ ਸੋਨੀ ਨੇ ਜਿੱਥੇ ਡਾਇਰੈਕਟਰ ਨੂੰ ਜੀ ਆਇਆਂ ਕਿਹਾ ਉੱਥੇ ਉਨ੍ਹਾਂ ਇਸ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਿਆਂ ਕਰਨ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਵੀਂ ਫਲਾਈਟ ਅਮਰੀਕਾ ਤੋਂ ਹੋਵੇਗੀ ਜੋ ਸਿੱਧੀ ਭਾਰਤ ਜਾਵੇਗੀ। ਭਾਵੇਂ ਇੱਕ ਦਰਜਨ ਨਵੀਆਂ ਫਲਾਇਟਾਂ ਵੱਖ-ਵੱਖ ਦੇਸ਼ਾਂ ਤੋਂ ਸ਼ੁਰੂ ਕੀਤੀਆਂ ਹਨ, ਪਰ ਕੈਪੀਟਲ ਤੋਂ ਕੈਪੀਟਲ ਫਲਾਇਟ ਸਬੰਧੀ ਲੋਕਾਂ ਵਿੱਚ ਭਾਰੀ ਜੋਸ਼ ਹੈ ਜੋ ਕਿ ਸਫਲ ਹੋ ਨਿਬੜੇਗਾ। ਇਸ ਸਬੰਧੀ ਭਾਰਤੀਆਂ ਵਲੋਂ ਏਅਰ ਇੰਡੀਆ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ।

More in ਦੇਸ਼

* 14 ਵਿਦਿਆਰਥੀਆਂ ਤੇ ਇੱਕ ਅਧਿਆਪਕ ਦੀ ਹੋਈ ਮੌਤ ਵਾਸ਼ਿੰਗਟਨ ਡੀ. ਸੀ. (ਸੁਰਿੰਦਰ...
* ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਵਿਖੇ ਖਾਲਸਾ ਗੁਰਮਤਿ ਅਕੈਡਮੀ ਦੇ...
* ਅਨੰਦ ਮੈਰਿਜ ਐਕਟ ਦੀ ਥਾਂ ਸਿੱਖ ਮੈਰਿਜ ਐਕਟ ਹੋਣਾ ਚਾਹੀਦਾ ਹੈ : ਡਾ. ਰੋਜ...
* ਕਰਤਾਰਪੁਰ ਕੋਰੀਡੋਰ ਵਿੱਛੜਿਆਂ ਨੂੰ ਮਿਲਾਉਣ ਤੇ ਸਦਭਾਵਨਾ ਦਾ ਪ੍ਰਤੀਕ ਬਣ...
ਭਾਰਤੀ ਮੀਡੀਆ ਝੂਠੀਆਂ ਖਬਰਾਂ ਫੈਲਾਉਣਾ ਛੱਡ ਪੱਤਰਕਾਰਤਾ ਦੇ ਅਸੂਲਾਂ ਤੇ...
ਪੈਨਸਿਲਵੇਨੀਆ (ਸੁਰਿੰਦਰ ਗਿੱਲ) - ਮੋਂਟਗੋਮਰੀ ਕਾਉਂਟੀ ਵਿਖੇ ਵੀਰਵਾਰ ਸਵੇਰੇ...
ਲਾਹੌਰ (ਗਿੱਲ) - ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਦੇ ਦਰਬਾਰ ਸਾਹਿਬ...
*ਜ਼ਖਮੀਆਂ ਨੂੰ ਕਰਵਾਇਆ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ *ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ...
* ਪੀੜਤ ਹਰਪਾਲ ਕੌਰ ਨੇ ਲਗਾਈ ਮੀਡੀਏ ਰਾਹੀਂ ਇਨਸਾਫ ਦੀ ਗੁਹਾਰ * ਲੜਕੀ ਵਲੋਂ ਪਤੀ ਹਰਵਿੰਦਰ...
* ਕਈਆਂ ਨੂੰ ਦੇਸ਼ ਨਿਕਾਲਾ ਮਿਲੇਗਾ ਵਾਸ਼ਿੰਗਟਨ ਡੀ. ਸੀ. (ਗਿੱਲ) – ਵੱਖ-ਵੱਖ ਵਾਰਦਾਤਾਂ...
ਮੈਰੀਲੈਂਡ (ਗਿੱਲ) – ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰਦੁਆਰਾ ਸਾਹਿਬ ਵਿਖੇ 7 ਅਪ੍ਰੈਲ 2018...
ਵਾਸ਼ਿੰਗਟਨ ਡੀ. ਸੀ. (ਡਾ. ਸੁਰਿੰਦਰ ਸਿੰਘ ਗਿੱਲ) - ਅਰਪਿੰਦਰ ਕੌਰ 28 ਸਾਲਾ ਫਲਾਇਟ ਇੰਸਟੈਕਟਰ...
Home  |  About Us  |  Contact Us  |  
Follow Us:         web counter