ਟਰੱਕ ਡਰਾਈਵਰਾਂ ਵਿੱਚ ਪਾਇਆ ਸਹਿਮ ਮੀਡੀਏ ਦੀ ਸ਼ੈਤਾਨੀ
* ਵਰਕ ਪਰਮਿਟ ਵਾਲੇ ਡਰਾਈਵਰਾਂ ਨੂੰ ਟਰੱਕ ਚਲਾਉਣਾ ਕੋਈ ਖਤਰਾ ਨਹੀਂ
* ਅਫਵਾਹਾਂ ਤੋਂ ਬਚੋ, ਨਸ਼ਾ ਮੁਕਤ ਰਹੋ
ਵਾਸ਼ਿੰਗਟਨ ਡੀ. ਸੀ. (ਗਿੱਲ) - ਕੈਲੇਫੋਰਨੀਆਂ ਅਤੇ ਇਸ ਦੇ ਆਸ ਪਾਸ ਵਾਲੇ ਟਰੱਕ ਡਰਾਈਵਰਾਂ ਵਿੱਚ ਨਵੀਂ ਇੰਮੀਗ੍ਰੇਸ਼ਨ ਦੇ ਭੰਬਲਭੂਸੇ ਕਾਰਨ ਕਾਫੀ ਸਹਿਮ ਪਾਇਆ ਜਾ ਰਿਹਾ ਹੈ। ਜਦਕਿ ਅਜਿਹਾ ਕੁਝ ਵੀ ਨਹੀਂ ਹੈ। ਵਰਕ ਪਰਮਿਟ ਵਾਲੇ ਡਰਾਈਵਰ ਬਗੈਰ ਝਿਜਕ ਆਪਣੀ ਡਰਾਈਵਰੀ ਕਾਇਮ ਰੱਖ ਸਕਦੇ ਹਨ। ਉਨ੍ਹਾਂ ਨੂੰ ਕਿਸੇ ਡਰ, ਸਹਿਮ ਤੋਂ ਉੱਪਰ ਉੱਠ ਕੇ ਆਪਣੀ ਡਰਾਈਵਰੀ ਕਰਨੀ ਚਾਹੀਦੀ ਹੈ। ਜੋ ਕੁਝ ਅੱਜ ਕੱਲ੍ਹ ਅਫਵਾਹਾਂ ਉੱਡ ਰਹੀਆਂ ਹਨ ਉਹ ਸਿਰਫ ਤੇ ਸਿਰਫ ਮੀਡੀਏ ਦੀ ਬੇਸਮਝੀ ਅਤੇ ਖੌਫ ਨੂੰ ਅੰਜਾਮ ਦੇ ਕੇ ਡਰਾਇਆ ਜਾ ਰਿਹਾ ਹੈ। ਜਦਕਿ ਅਜਿਹਾ ਕੁਝ ਵੀ ਨਹੀਂ ਹੈ।
ਸਿਰਫ ਜਿਨ੍ਹਾਂ ਸੱਤ ਮੁਲਕਾਂ ਤੇ ਤਲਵਾਰ ਲਟਕਾਈ ਗਈ ਹੈ ਕੇਵਲ ਉਨ੍ਹਾਂ ਮੁਲਕਾਂ ਦੇ ਲੋਕਾਂ ਲਈ ਹੀ ਡਰ ਹੈ, ਪਰ ਉਸ ਬਾਰੇ ਵੀ ਟਰੰਪ ਨੇ ਕੁਝ ਸ਼ਰਤਾਂ ਨਰਮ ਕਰ ਦਿੱਤੀਆਂ ਹਨ। ਇੱਕ ਗੱਲ ਦੱਸ ਦਈਏ ਕਿ ਬਗੈਰ ਪੇਪਰਾਂ ਵਾਲਿਆਂ ਨੂੰ ਕੇਵਲ ਟਰੰਪ ਹੀ ਪੱਕਿਆ ਕਰੇਗਾ। ਇਸ ਗੱਲ ਦਾ ਪ੍ਰਗਟਾਵਾ ਰਾਸ਼ਟਰਪਤੀ ਟਰੰਪ ਵਲੋਂ ਆਪਣੇ ਕਾਂਗਰਸ ਸੰਬੋਧਨ ਵਿੱਚ ਕਰ ਦਿੱਤਾ ਹੈ ਕਿ ਉਹ ਇੰਮੀਗ੍ਰੇਸ਼ਨ ਬਿੱਲ ਨੂੰ ਰਿਫਾਰਮ ਕਰਕੇ ਗੈਰ ਕਾਨੂੰਨੀ ਉਨ੍ਹਾਂ ਵਿਅਕਤੀਆਂ ਨੂੰ ਕੰਮ ਦੀ ਪ੍ਰਵਾਨਗੀ ਦੇਣਗੇ, ਜਿਨ੍ਹਾਂ ਦਾ ਪਿਛੋਕੜ ਸਾਫ ਸੁਥਰਾ ਹੈ ਅਤੇ ਉਹ ਕਿਸੇ ਵੀ ਦੋਸ਼ ਵਿੱਚ ਪੁਲਿਸ ਲਈ ਲੋੜੀਂਦੇ ਨਹੀਂ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...