ਸਿੰਧ ਤੇ ਪਿਸ਼ਾਵਰ ਕੋਰਟ ਦੇ ਹੁਕਮਾਂ ਨਾਲ ਪਾਕਿਸਤਾਨ ਦੀ ਜਨਗਣਨਾ ਵਿੱਚ ਸਿੱਖਾਂ ਦਾ ਕਾਲਮ ਦਰਜ
ਸਿੰਧ (ਗਿੱਲ) - ਪਾਕਿਸਤਾਨ ਦੀ ਜਨਗਣਨਾ ਦੇ ਫਾਰਮਾਂ ਵਿੱਚ ਸਿੱਖਾਂ ਦਾ ਕਾਲਮ ਨਾ ਹੋਣ ਕਰਕੇ ਪਾਕਿਸਤਾਨ ਦੇ ਸਿੱਖਾਂ ਵਿੱਚ ਭਾਰੀ ਰੋਸ ਸੀ। ਪਹਿਲਾਂ ਪਾਕਿਸਤਾਨ ਸਿੱਖ ਕੌਂਸਲ ਦੇ ਸਰਪ੍ਰਸਤ ਰਮੇਸ਼ ਸਿਘ ਖਾਲਸਾ ਵਲੋਂ ਿੲਕ ਮੈਮੋਰੰਡਮ ਪਾਕਿਸਤਾਨ ਸਰਕਾਰ ਨੂੰ ਲਿਖਕੇ ਦਿੱਤਾ ਗਿਆ ਕਿ ਅਬਾਦੀ ਜਨਗਣਨਾ ਦੇ ਫਾਰਮ ਵਿੱਚ ਸਿੱਖਾਂ ਦਾ ਨਾਮ ਸ਼ਾਮਲ ਕੀਤਾ ਜਾਵੇ। ਪਰ ਜਦੋਂ ਦਿੱਤੀ ਮੋਹਲਤ ਅਨੁਸਾਰ ਪਾਕਿ-ਸਰਕਾਰ ਵਲੋਂ ਨਾਮ ਨਾ ਸ਼ਾਮਲ ਕੀਤਾ ਗਿਆ ਤਾਂ ਪਾਕਿਸਤਾਨ ਸਿੱਖ ਕੌਂਸਲ ਨੇ ਸਿੰਧ ਅਤੇ ਪਿਸ਼ਾਵਰ ਕੋਰਟ ਦਾ ਦਰਵਾਜਾ ਖੜਕਾਇਆ। ਕੋਰਟ ਵਲੋਂ ਆਪਣੇ ਹੁਕਮ ਸੁਣਾਉਂਦਿਆਂ ਹੋਇਆ, ਸਿੱਖਾਂ, ਪਾਰਸੀ, ਬੋਧੀ ਅਤੇ ਹੋਰ ਧਰਮਾਂ ਦੇ ਨਾਮ ਨੂੰ ਵੀ ਜਨਗਣਨਾ ਦੇ ਫਾਰਮ ਵਿੱਚ ਸ਼ਾਮਲ ਕਰਨ ਦੇ ਹੁਕਮ ਦੇ ਦਿੱਤੇ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਸਿੱਖਾਂ ਵਲੋਂ ਇਸ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿੱਖਾਂ ਨੂੰ ਇਕਜੁਟ ਹੋ ਕੇ ਅਜਿਹੀਆਂ ਕੋਝੀਆਂ ਚਾਲਾਂ ਸਬੰਧੀ ਸੁਚੇਤ ਹੋਣ ਤੇ ਜ਼ੋਰ ਦਿੱਤਾ। ਪਾਕਿਸਤਾਨ ਸਿੱਖ ਕੌਂਸਲ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਸਿੱਖਾਂ ਲਈ ਇਕਜੁਟ ਹਨ।
More in ਰਾਜਨੀਤੀ
ਮੋਡਾਸਾ (ਗੁਜਰਾਤ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਭਾਵੇਂ ਗੁਜਰਾਤ ਵਿੱਚ...
ਚੰਡੀਗੜ੍ਹ- ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ...
ਅਹਿਮਦਾਬਾਦ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ)...
ਮੁਹਾਲੀ/ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ...
ਲਿਸਬਨ-ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ...
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ-ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ...
ਨਵੀਂ ਦਿੱਲੀ- ਲੋਕ ਸਭਾ ਵਿੱਚ ਅੱਜ ਵਕਫ਼ ਸੋਧ ਬਿੱਲ ਬਾਰੇ 12 ਘੰਟੇ ਤੋਂ ਵਧ ਸਮੇਂ ਤਕ ਚੱਲੀ ਚਰਚਾ...
ਚੰਡੀਗੜ੍ਹ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ’ਚ ਅੱਜ ‘ਆਪ’ ਸਰਕਾਰ...
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ...
ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਦੇਸ਼ ਵਿੱਚ 28 ਅਪਰੈਲ ਨੂੰ ਸੰਸਦੀ ਚੋਣਾਂ...
ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ ਤੇ ਬਲਵਿੰਦਰ ਸਿੰਘ ਭੂੰਦੜ ਮੀਡੀਆ ਨਾਲ ਗੱਲਬਾਤ ਕਰਦੇ...
ਪਟਿਆਲਾ-ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸਵਾ ਤਿੰਨ ਸਾਲ ਪਹਿਲਾਂ ਦਰਜ ਕੇਸ ਦੀ ਜਾਂਚ ਕਰ ਰਹੀ ਡੀਆਈਜੀ...