ਰਮੇਸ਼ ਸਿੰਘ ਖਾਲਸਾ ਦਾ ਦੁਬਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ
ਵਾਸ਼ਿੰਗਟਨ ਡੀ. ਸੀ. (ਗਿੱਲ) – ਰਮੇਸ਼ ਸਿੰਘ ਖਾਲਸਾ ਚੇਅਰਮੈਨ ਪਾਕਿਸਤਾਨ ਸਿੱਖ ਕੌਂਸਲ ਨੇ ਸੁਰਿੰਦਰ ਸਿੰਘ ਕੰਧਾਰੀ ਪ੍ਰਧਾਨ ਚੇਅਰਮੈਨ ਗੁਰੂ ਨਾਨਕ ਦਰਬਾਰ ਦੁਬਈ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ 101 ਮੁਲਕਾਂ ਦੇ ਵਿਅਕਤੀਆਂ ਦਾ ਸਾਂਝਾ ਨਾਸ਼ਤਾ ਅਯੋਜਿਤ ਕਰਕੇ ਗਿੰਨੀ ਬੁੱਕ ਵਿੱਚ ਦੁਬਈ ਗੁਰਦੁਆਰੇ ਦਾ ਨਾਮ ਦਰਜ ਕਰਵਾਇਆ। ਜਿੱਥੇ ਉਨ੍ਹਾਂ ਰਮੇਸ਼ ਸਿੰਘ ਖਾਲਸਾ ਦਾ ਨਿੱਘਾ ਸਵਾਗਤ ਕੀਤਾ, ਉੱਥੇ ਪਾਕਿਸਤਾਨ ਸਿੱਖ ਸੰਗਤਾਂ ਵਲੋਂ ਹਾਜ਼ਰੀ ਲੁਆਕੇ ਉਨ੍ਹਾਂ ਪਾਕਿਸਤਾਨ ਦੇ ਸਿੱਖਾਂ ਦਾ ਨਾਮ ਰੌਸ਼ਨ ਕੀਤਾ। ਕੰਧਾਰੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਵਿਸਾਖੀ ਦੇ ਦਿਹਾੜੇ ਤੇ ਖਾਲਸਾ ਸਿਰਜਣਾ ਦਿਵਸ ਸਬੰਧੀ ਸਾਂਝ ਪਾਈ ਹੈ।
ਇਸ ਸਮਾਗਮ ਵਿੱਚ ਸੈਂਕੜੇ ਮੁਲਕਾਂ ਦੀਆਂ ਸੰਗਤਾਂ ਨੇ ਹਿੱਸਾ ਲੈ ਕੇ ਰਿਕਾਰਡ ਕਾਇਮ ਕੀਤਾ ਹੈ ਜਿਸ ਦਾ ਸਾਰਾ ਸਿਹਰਾ ਪ੍ਰਬੰਧਕਾਂ ਨੂੰ ਜਾਂਦਾ ਹੈ। ਰਮੇਸ਼ ਸਿੰਘ ਖਾਲਸਾ ਦਾ ਸਨਮਾਨ ਇਸ ਦਿਹਾੜੇ ਤੇ ਦੁਬਈ ਵਿੱਚ ਇੱਕ ਅਦੁੱਤੀ ਛਾਪ ਨੂੰ ਅੰਜਾਮ ਦੇ ਗਿਆ। ਜੋ ਕਾਬਲੇ ਤਾਰੀਫ ਵੀ ਸੀ ਅਤੇ ਪਾਕਿਸਤਾਨ ਸਿੱਖਾਂ ਲਈ ਪ੍ਰੇਰਨਾ ਸ੍ਰੋਤ ਵੀ ਹੈ। ਜਿਨਾ ਨੇ ਪਾਕਿਸਤਾਨ ਦੇ ਸਿੱਖ ਵਜੋਂ ਉਥੋ ਦੇ ਸਿੱਖਾਂ ਦੀ ਨੁਮਾਇਦਗੀ ਕੀਤੀ ਤੇ ਪਾਕ ਸਿੱਖ ਕੁਮਿਨਟੀ ਦਾ ਨਾਮ ਪੂਰੇ ਸੰਸਾਰ ਵਿੱਚ ਚਮਕਾਇਆ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...