21 Dec 2024

ਡਾ. ਸੁਰਿੰਦਰ ਸਿੰਘ ਗਿੱਲ ਉਘੇ ਜਰਨਲਿਸਟ ਨੂੰ ਰਿਪਬਲਿਕਨ ਉਮੀਦਵਰ ਨਿਊਜਰਸੀ ਦਾ ਪੀ. ਆਰ. ਓ. ਨਿਯੁਕਤ ਕੀਤਾ

ਨਿਊਜਰਸੀ (ਵਿਸ਼ੇਸ਼ ਪ੍ਰਤੀਨਿਧ) – ਬੀਬੀ ਅਮਰਜੀਤ ਕੌਰ ਰਿਆੜ ਜਿਸ ਨੂੰ ਟਰਾਈ ਸਟੇਟ ਤੋਂ ਅਸੈਂਬਲੀ ਚੋਣ ਲਈ ਰਿਪਬਲਿਕਨ ਉਮੀਦਵਾਰ ਉਤਾਰਿਆ ਗਿਆ ਹੈ। ਉਨ੍ਹਾਂ ਦੇ ਚੋਣ ਕੈਂਪੇਨ ਦੇ ਮੁੱਖ ਇੰਚਾਰਜ ਬਰਜਿੰਦਰ ਸਿੰਘ ਬਰਾੜ ਅਤੇ ਚੋਣ ਸਲਾਹਕਾਰ ਹਰਵਿੰਦਰ ਸਿੰਘ ਰਿਆੜ ਵਲੋਂ ਡਾ. ਸੁਰਿੰਦਰ ਸਿੰਘ ਗਿੱਲ ਨੂੰ ਪਬਲਿਕ ਰਿਲੇਸ਼ਨ ਅਫਸਰ ਨਿਯੁਕਤ ਕੀਤਾ ਗਿਆ ਹੈ। ਇੱਥੇ ਦੱਸਣਾ ਵਾਜਬ ਹੈ ਕਿ ਡਾ. ਸੁਰਿੰਦਰ ਸਿੰਘ ਗਿੱਲ ਉੱਘੇ ਪੱਤਰਕਾਰ ਹਨ ਅਤੇ ਸਿੱਖਿਆ ਸ਼ਾਸਤਰੀ ਵੀ ਹਨ। ਜਿਨ੍ਹਾਂ ਨੇ ਪੰਜਾਬ ਵਿੱਚ ਪ੍ਰਿੰਸੀਪਲ ਵਜੋਂ ਸਫਲ਼ ਸੇਵਾ ਨਿਭਾਈ ਹੈ ।ਉਹ ਨਾਮੀ ਸਾਈਕਲੋਜਿਸਟ ਵੀ ਹਨ। ਜਿਨ੍ਹਾਂ ਨੇ ਕਈ ਚੋਣਾਂ ਵਿੱਚ ਸ਼ਮੂਲੀਅਤ ਕਰਕੇ ਅਜ਼ਾਦ ਉਮੀਦਵਾਰ ਅਤੇ ਵਧੀਆ ਸਖਸ਼ੀਅਤਾਂ ਵਾਲੇ ਉਮੀਦਵਾਰ ਦੀ ਝੋਲੀ ਵਿੱਚ ਜਿੱਤ ਪਾਈ ਹੈ।ਜੋ ਉਨਾ ਵੱਲੋਂ ਨਿਭਾਈ ਚੋਣ ਪਲੈਨਿੰਗ ਦਾ ਨਤੀਜਾ ਹੈ।
ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜਿੱਥੇ ਬੀਬੀ ਅਮਰਜੀਤ ਕੌਰ ਦੀ ਚੋਣ ਨੂੰ ਹੁਲਾਰਾ ਮਿਲੇਗਾ, ਉੱਥੇ ਡਾ. ਗਿੱਲ ਵਲੋਂ ਕੀਤੀ ਜਾਣ ਵਾਲੀ ਵਿਉਂਤਬੰਦੀ ਦਾ ਭਰਪੂਰ ਲਾਭ ਬੀਬੀ ਅਮਰਜੀਤ ਕੌਰ ਨੂੰ ਮਿਲੇਗਾ ਕਿਉਂਕਿ ਡਾ. ਸੁਰਿੰਦਰ ਸਿੰਘ ਗਿੱਲ ਪਹਿਲਾ ਹੀ ਨਿਊਜਰਸੀ ਵਿੱਚ ਰਿਪਬਲਿਕਨ ਵੋਟ ਬੈਂਕ ਵਿੱਚ ਵਾਧਾ ਕਰਨ ਵਿੱਚ ਸਫਲ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਮੁਢਲੀ ਚੋਣ ਜਿੱਤਣ ਦੇ ਅਸਾਰ ਬੀਬੀ ਅਮਰਜੀਤ ਕੋਰ ਰਿਆੜ ਦੇ ਵਧ ਗਏ ਹਨ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter