26 Apr 2024

ਨਿਊਜਰਸੀ ਦੇ ਪੁਲਿਸ ਮਹਿਕਮੇ ਵਿੱਚ ਪਹਿਲੇ ਸਿੱਖ ਯਾਦਬੀਰ ਸਿੰਘ ਦਾ ਪ੍ਰਵੇਸ਼ ਮਾਣ ਵਾਲੀ ਗੱਲ

ਵਾਸ਼ਿੰਗਟਨ ਡੀ. ਸੀ. (ਗਿੱਲ) – ਨਿਊਜਰਸੀ ਦੇ ਸੁਰਜੀਤ ਸਿੰਘ ਚੇਅਰਮੈਨ ਰਿਚਮੰਡ ਹਿਲ ਗੁਰਦੁਆਰਾ ਨਿਊਯਾਰਕ ਦੇ ਬੇਟੇ ਯਾਦਬੀਰ ਸਿੰਘ ਨਿਊਜਰਸੀ ਪੁਲਿਸ ਮਹਿਕਮੇ ਵਿੱਚ ਬਤੌਰ ਪੁਲਿਸ ਅਫਸਰ ਪ੍ਰਵੇਸ਼ ਕੀਤਾ ਹੈ। ਨਾਨਕ ਨਾਮ ਜਹਾਜ ਦੇ ਪ੍ਰਧਾਨ ਬਖਸ਼ੀਸ਼ ਸਿੰਘ ਮੂਧਲ ਨੇ ਯਾਦਵੀਰ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਸਟੇਜ ਦੀ ਸੇਵਾ ਸੰਭਾਲਦੇ ਆਤਮਾ ਸਿੰਘ ਫਾਈਨਾਂਸ ਇੰਚਾਰਜ ਬੀ. ਜੇ. ਪੀ. ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸਿੱਖ ਅਤੇ ਸਾਬਤ ਸੂਰਤ ਬੱਚਿਆਂ ਨੂੰ ਪ੍ਰੇਰਿਆ ਗਿਆ ਸੀ ਕਿ ਉਹ ਪੁਲਿਸ ਵਿੱਚ ਸੇਵਾ ਨਿਭਾਉਣਾ, ਜਿਸ ਲਈ ਯਾਦਬੀਰ ਨੇ ਪਹਿਲ ਕਦਮੀ ਕਰਦੇ ਹੋਏ ਮੈਰਿਟ ਦੇ ਅਧਾਰ ਤੇ ਪੁਲਿਸ ਅਫਸਰ ਵਜੋਂ ਦਾਖਲਾ ਲਿਆ ਹੈ। ਇਸ ਸਬੰਧੀ ਸਿੱਖ ਭਾਈਚਾਰੇ ਵਿੱਚ ਕਾਫੀ ਖੁਸ਼ੀ ਹੈ ਅਤੇ ਆਸ ਹੈ ਕਿ ਦੂਜੀਆਂ ਕਮਿਊਨਿਟੀਆਂ ਦੇ ਨਾਲ-ਨਾਲ ਉਹ ਸਿੱਖ ਕਮਿਊਨਿਟੀ ਦੇ ਬੱਚਿਆਂ ਨੂੰ ਪ੍ਰੇਰਨਾ ਮਿਲੇਗੀ।  ਭਵਿੱਖ ਵਿੱਚ ਇਸ ਪਹਿਲ ਕਦਮੀ ਨਾਲ ਹੋਰ ਪੁਲਿਸ ਪੰਜਾਬੀ ਅਫਸਰ ਬਣਨਗੇ। ਸੰਗਤਾਂ ਅਤੇ ਪੰਜਾਬੀ ਭਾਈਚਾਰੇ ਵਲੋਂ ਯਾਦਬੀਰ ਸਿੰਘ ਅਤੇ ਉਸਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਹਨ।

More in ਰਾਜਨੀਤੀ

* ਸ਼ਾਇਦ ਰਜ਼ਾ ਬਤੌਰ ਡਿਪਟੀ ਅੰਬੈਸਡਰ ਕਾਇਰਾ ਨਿਯੁਕਤ ਵਰਜੀਨੀਆ (ਵਿਸ਼ੇਸ਼ ਪ੍ਰਤੀਨਿਧ)...
* ਵੱਖ ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ...
Maryland (Surinder Gill) - These entities present an unacceptable level of cybersecurity risk to the state, Gov. Larry Hogan said Tuesday, and the products may be involved...
* ਸਿੱਖ ਕਮਿਊਨਿਟੀ ਤੋਂ ਡਾ. ਸੁਰਿੰਦਰ ਗਿੱਲ ਤੇ ਗੁਰਚਰਨ ਗੁਰੂ ਸਪੈਸ਼ਲ ਸੱਦੇ...
* ਸਿੱਖਸ ਆਫ ਯੂ. ਐੱਸ. ਏ. ਦੇ ਉਪਰਾਲੇ ਨਾਲ ਇਹ ਕਾਰਜ ਸਫਲ ਹੋਇਆ : ਗੁਰਚਰਨ ਸਿੰਘ...
ਵਾਸ਼ਿੰਗਟਨ ਡੀ. ਸੀ. (ਸੁਰਿੰਦਰ ਗਿੱਲ) - ਪੰਜਾਬ ਵਿੱਚ ਸਿੱਖਾਂ ਦੀ ਗਿਣਤੀ ਘਟਣ ਦੇ ਅਨੇਕਾਂ...
ਵਾਸ਼ਿੰਗਟਨ ਡੀ. ਸੀ. (ਸੁਰਿੰਦਰ ਗਿੱਲ) - ਸਿੱਖਸ ਆਫ ਯੂ. ਐੱਸ. ਏ. ਕਮਿਊਨਿਟੀ ਸੰਸਥਾ ਹੈ। ਜਿਸ ਨੇ ਵੱਖ-ਵੱਖ...
 ਵਾਸ਼ਿੰਗਟਨ ਡੀ. ਸੀ. (ਗਿੱਲ) - 2016 ਵਿੱਚ ਚੀਫ ਨਿਯੁਕਤ ਕੀਤੇ ਗਏ, ਬਾਜਵਾ ਨੇ ਚੀਨ ਅਤੇ ਅਮਰੀਕਾ ਨਾਲ...
* ਏਜੰਸੀ ਨੈਚੁਰਲਾਈਜ਼ੇਸ਼ਨ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ...
* ਇੰਮੀਗ੍ਰੇਸ਼ਨ ਜਾਗਰੂਕਤਾ ਹਫਤਾ ਮਨਾਉਣ ਦਾ ਕੀਤਾ ਫੈਸਲਾ ਮੈਰੀਲੈਂਡ (ਗਿੱਲ) - ਬਹੁਤਾਤ...
Home  |  About Us  |  Contact Us  |  
Follow Us:         web counter