18 Apr 2024

ਅਕਾਲੀ ਆਗੂ ਸਤਪਾਲ ਸਿੰਘ ਬਰਾੜ ਦੀ ਸਫਲ ਬਾਈਪਾਸ ਸਰਜਰੀ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ

ਵਾਸ਼ਿੰਗਟਨ ਡੀ. ਸੀ. (ਗਿੱਲ) - ਅਮਰੀਕਾ ਸ਼੍ਰੋਮਣੀ ਅਕਾਲੀ ਦਲ ਦੇ ਈਸਟ ਕੋਸਟ ਦੇ ਚੇਅਰਮੈਨ ਅਤੇ ਚੀਫ ਸਪੋਕਸਮੈਨ ਸਤਪਾਲ ਸਿੰਘ ਬਰਾੜ ਕਈ ਦਿਨਾਂ ਤੋਂ ਦਿਲ ਦੇ ਰੋਗ ਤੋਂ ਪੀੜਤ ਸਨ। ਉਨ੍ਹਾਂ ਆਪਣੀਆਂ ਪਾਰਟੀ ਪ੍ਰਤੀ ਗਤੀਵਿਧੀਆਂ ਨੂੰ ਉਸੇ ਤਰ੍ਹਾਂ ਜਾਰੀ ਰੱਖਿਆ, ਜਿਵੇਂ ਉਨ੍ਹਾਂ ਨੂੰ ਸਰੀਰਕ ਤੌਰ ਤੇ ਕੋਈ ਬਿਮਾਰੀ ਨਾ ਹੋਵੇ। ਪਰ ਉਨ੍ਹਾਂ ਦੀ ਦਿਲ ਦੀ ਗਤੀ ਕੁਝ ਧੀਮੀ ਹੋਣ ਦੀ ਸ਼ਿਕਾਇਤ ਸੀ ਜਿਸ ਕਰਕੇ ਉਨ੍ਹਾਂ ਦੀ ਬਾਈਪਾਸ ਸਰਜਰੀ ਫੇਅਰਫੈਕਸ ਹਸਪਤਾਲ ਵਿੱਚ ਹੋਈ ਹੈ।
ਜ਼ਿਕਰਯੋਗ ਹੈ ਕਿ ਇਹ ਸਰਜਰੀ ਬਹੁਤ ਹੀ ਕਾਮਯਾਬ ਅਤੇ ਵਧੀਆ ਹੋਈ ਹੈ। ਉਨ੍ਹਾਂ ਨੂੰ ਜਿੱਥੇ ਦੂਜਾ ਜੀਵਨ ਮਿਲਿਆ ਹੈ, ਉੱਥੇ ਉਨ੍ਹਾਂ ਦੇ ਚਹੇਤਿਆਂ ਦੀਆਂ ਅਰਦਾਸਾਂ ਅਤੇ ਪ੍ਰਾਥਨਾ ਨੇ ਤੀਸਰੇ ਦਿਨ ਹੀ ਹਸਪਤਾਲ ਤੋਂ ਛੁੱਟੀ ਦਿਵਾ ਦਿੱਤੀ। ਜਿੱਥੇ ਉਹ ਪਰਿਵਾਰ ਦੀ ਸੇਵਾ ਅਧੀਨ ਦਿਨ-ਬ-ਦਿਨ ਬਿਹਤਰ ਹੁੰਦੇ ਜਾ ਰਹੇ ਹਨ ਉੱਥੇ ਉਨ੍ਹਾਂ ਦੀ ਸਿਹਤਯਾਬੀ ਲਈ ਦੋਸਤਾਂ, ਰਿਸ਼ਤੇਦਾਰਾਂ ਅਤੇ ਸੱਜਣਾਂ ਸਨੇਹੀਆਂ ਵਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

More in ਰਾਜਨੀਤੀ

* ਸ਼ਾਇਦ ਰਜ਼ਾ ਬਤੌਰ ਡਿਪਟੀ ਅੰਬੈਸਡਰ ਕਾਇਰਾ ਨਿਯੁਕਤ ਵਰਜੀਨੀਆ (ਵਿਸ਼ੇਸ਼ ਪ੍ਰਤੀਨਿਧ)...
* ਵੱਖ ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ...
Maryland (Surinder Gill) - These entities present an unacceptable level of cybersecurity risk to the state, Gov. Larry Hogan said Tuesday, and the products may be involved...
* ਸਿੱਖ ਕਮਿਊਨਿਟੀ ਤੋਂ ਡਾ. ਸੁਰਿੰਦਰ ਗਿੱਲ ਤੇ ਗੁਰਚਰਨ ਗੁਰੂ ਸਪੈਸ਼ਲ ਸੱਦੇ...
* ਸਿੱਖਸ ਆਫ ਯੂ. ਐੱਸ. ਏ. ਦੇ ਉਪਰਾਲੇ ਨਾਲ ਇਹ ਕਾਰਜ ਸਫਲ ਹੋਇਆ : ਗੁਰਚਰਨ ਸਿੰਘ...
ਵਾਸ਼ਿੰਗਟਨ ਡੀ. ਸੀ. (ਸੁਰਿੰਦਰ ਗਿੱਲ) - ਪੰਜਾਬ ਵਿੱਚ ਸਿੱਖਾਂ ਦੀ ਗਿਣਤੀ ਘਟਣ ਦੇ ਅਨੇਕਾਂ...
ਵਾਸ਼ਿੰਗਟਨ ਡੀ. ਸੀ. (ਸੁਰਿੰਦਰ ਗਿੱਲ) - ਸਿੱਖਸ ਆਫ ਯੂ. ਐੱਸ. ਏ. ਕਮਿਊਨਿਟੀ ਸੰਸਥਾ ਹੈ। ਜਿਸ ਨੇ ਵੱਖ-ਵੱਖ...
 ਵਾਸ਼ਿੰਗਟਨ ਡੀ. ਸੀ. (ਗਿੱਲ) - 2016 ਵਿੱਚ ਚੀਫ ਨਿਯੁਕਤ ਕੀਤੇ ਗਏ, ਬਾਜਵਾ ਨੇ ਚੀਨ ਅਤੇ ਅਮਰੀਕਾ ਨਾਲ...
* ਏਜੰਸੀ ਨੈਚੁਰਲਾਈਜ਼ੇਸ਼ਨ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ...
* ਇੰਮੀਗ੍ਰੇਸ਼ਨ ਜਾਗਰੂਕਤਾ ਹਫਤਾ ਮਨਾਉਣ ਦਾ ਕੀਤਾ ਫੈਸਲਾ ਮੈਰੀਲੈਂਡ (ਗਿੱਲ) - ਬਹੁਤਾਤ...
Home  |  About Us  |  Contact Us  |  
Follow Us:         web counter