ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪੰਜਾਬ ਦਾ ਸਰਵੋਤਮ ਮੈਂਬਰ ਪਾਰਲੀਮੈਂਟ ਅਤੇ ਉੱਤਰੀ ਭਾਰਤ ਦਾ ਨੰਬਰ ਦੋ ਬੁਲਾਰਾ ਐਲਾਨਣ ਤੇ ਵਧਾਈਆਂ
ਵਾਸ਼ਿੰਗਟਨ ਡੀ. ਸੀ. (ਗ.ਦ.) - ਭਾਰਤ ਦੀ ਉੱਚ ਪੱਧਰ ਸੰਸਥਾ ਵੱਲੋਂ ਪਾਰਲੀਮੈਂਟ ਦੇ ਬੁਲਾਰਿਆਂ ਵਲੋਂ ਉਠਾਏ ਸਵਾਲਾਂ ਅਤੇ ਮਸਲਿਆਂ ਸਬੰਧੀ ਆਪਣੀ ਰਿਪੋਰਟ ਪੇਸ਼ ਕੀਤੀ ਗਈ ਹੈ ਜਿਸ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪੰਜਾਬ ਦਾ ਉੱਤਮ ਪਾਰਲੀਮੈਂਟ ਬੁਲਾਰਾ ਐਲਾਨਿਆ ਗਿਆ ਹੈ। ਜਿਨ੍ਹਾਂ ਨੇ ਕਦੇ ਵੀ ਪਾਰਲੀਮੈਂਟ ਦੇ ਸੈਸ਼ਨ ਤੋਂ ਗੈਰ ਹਾਜ਼ਰੀ ਨਹੀਂ ਦਿਖਾਈ, ਸਗੋਂ ਪੰਜਾਬ ਅਤੇ ਵਿਦੇਸ਼ੀਆਂ ਦੇ ਮਸਲਿਆਂ ਨੂੰ ਬਹੁਤ ਹੀ ਸੁਲਝੇ ਢੰਗ ਨਾਲ ਪਾਰਲੀਮੈਂਟ ਦੇ ਸਨਮੁਖ ਰੱਖੇ। ਜਿੱਥੇ ਉਨ੍ਹਾਂ ਵਲੋਂ ਉਠਾਏ ਮਸਲਿਆਂ ਅਤੇ ਪੇਸ਼ਕਾਰੀ ਨੂੰ ਸਲਾਹਿਆ ਗਿਆ, ਉੱਥੇ ਉਨ੍ਹਾਂ ਦੇ ਹਰੇਕ ਮਸਲੇ ਨੂੰ ਗੰਭੀਰਤਾ ਵਾਲੇ ਪੱਖ ਤੋਂ ਵੀ ਵਿਚਾਰਿਆ ਗਿਆ। ਜਿਸ ਕਰਕੇ ਉਹ ਉੱਤਰੀ ਭਾਰਤ ਦੇ ਦੂਸਰੇ ਸਥਾਨ ਦੇ ਬੁਲਾਰੇ ਵਜੋਂ ਪਾਰਲੀਮੈਂਟ ਦੀ ਕਾਰਗੁਜ਼ਾਰੀ ਵਜੋਂ ਐਲਾਨੇ ਗਏ ਅਤੇ ਪੰਜਾਬ ਦੇ ਸਰਵੋਤਮ ਮੈਂਬਰ ਪਾਰਲੀਮੈਂਟ ਐਲਾਨੇ ਗਏ ਹਨ।
ਗੁਰਪ੍ਰਤਾਪ ਸਿੰਘ ਵੱਲ੍ਹਾ ਚੇਅਰਮੈਨ ਯੂਥ ਅਕਾਲੀ ਦਲ ਈਸਟ ਕੋਸਟ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਜਿਸ ਵਿੱਚ ਬਲਵਿੰਦਰ ਸਿੰਘ ਪ੍ਰਧਾਨ ਈਸਟ ਕੋਸਟ ਅਤੇ ਸਤਪਾਲ ਸਿੰਘ ਬਰਾੜ ਵਲੋਂ ਪੂਰੇ ਢਾਂਚੇ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਚੰਦੂਮਾਜਰਾ ਹਮੇਸ਼ਾ ਹੀ ਪੰਜਾਬੀ ਅਤੇ ਪ੍ਰਵਾਸੀਆਂ ਮਸਲਿਆਂ ਨੂੰ ਪਾਰਲੀਮੈਂਟ ਉਠਾ ਕੇ ਸਾਡਾ ਮਾਣ ਵਧਾਉਂਦੇ ਹਨ।
More in ਰਾਜਨੀਤੀ
ਲਾਹੌਰ (ਗ.ਦ.) - ਗੁਰਦੁਆਰਾ ਸਚਖੰਡ ਹਜ਼ੂਰ ਸਾਹਿਬ ਸ਼ਿਕਾਰਪੁਰ ਦੇ ਸਾਰੇ ਮਸਲਿਆਂ ਤੇ...
*ਕਰਤਾਰਪੁਰ ਕੋਰੀਡੋਰ ਸਬੰਧੀ ਵੀਜ਼ਾ ਨੀਤੀ ਸੁਖਾਲੀ ਬਣਾਈ ਜਾਵੇ
*ਇਸਦੇ ਚੈਪਟਰ...
ਵਾਸ਼ਿੰਗਟਨ ਡੀ. ਸੀ. (ਗ.ਦ.) - ਸਾਊਥ ਏਸ਼ੀਅਨ ਕਮਿਸ਼ਨਰ ਮੈਰੀਲੈਂਡ ਜਸਦੀਪ ਸਿੰਘ ਜੱਸੀ ਦੀ ਇੱਕ ਅਹਿਮ...
ਵਾਸ਼ਿੰਗਟਨ ਡੀ. ਸੀ. (ਗ.ਦ.) – ਸਾਊਥ ਏਸ਼ੀਅਨ ਕਮਿਸ਼ਨਰ ਮੈਰੀਲੈਂਡ ਜਸਦੀਪ ਸਿੰਘ ਜੱਸੀ ਜੋ ਸਿੱਖਸ...
ਵਾਸ਼ਿੰਗਟਨ ਡੀ. ਸੀ (ਗ.ਦ.) - ਟਰੰਪ ਦੇ ਪ੍ਰਾਇਮਰੀ ਚੋਣ ਰਾਸ਼ਟਰਪਤੀ ਅਮਰੀਕਾ ਦੀ ਜਿੱਤਣ...
ਵਾਸ਼ਿੰਗਟਨ ਡੀ. ਸੀ. (ਗ.ਦ.) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ...
ਵਾਸ਼ਿੰਗਟਨ ਡੀ.ਸੀ (ਗ.ਦ.) -ਸਿੱਖ ਫਾਰ ਜਸਟਿਸ, ਮਾਨ ਅਕਾਲੀ ਦਲ ਅਤੇ ਪ੍ਰੋ. ਖਾਲੀਸਤਾਨੀ...
ਮੈਰੀਲੈਂਡ (ਗ.ਦ.) - ਪਾਕਿਸਤਾਨ ਸਰਕਾਰ ਵਲੋਂ ਇੱਕ ਵੀਡੀਓ ਰਾਹੀਂ ਕਿਹਾ ਕਿ ਉਹ ਕਰਤਾਰਪੁਰ...
ਵਾਸ਼ਿੰਗਟਨ ਡੀ. ਸੀ. (ਗ.ਦ.) – ਭਾਰਤੀ ਅੰਬੈਸੀ ਹਰ ਵਾਰੀ ਪ੍ਰਧਾਨ ਮੰਤਰੀ ਦੀ ਅਮਰੀਕਾ...
* ਮੋਦੀ ਨੂੰ ਅਪੀਲ ਕਿ ਭਾਰਤੀ ਅੰਬੈਸੀ ਦੀ ਬਿਲਡਿੰਗ ਨੂੰ ਮੁੜ ਉਸਾਰਿਆ ਜਾਵੇ
*...
ਵਾਸ਼ਿੰਗਟਨ ਡੀ. ਸੀ. (ਗ.ਦ.) – ਭਾਵੇਂ ਡੈਮੋਕਰੇਟਸ ਦੀ ਪਾਰਟੀ ਨੇ ਦੋ ਟਰਮਾਂ ਵਾਈਟ ਹਾਊਸ ਦੀ ਸਰਦਾਰੀ...
ਮੈਰੀਲੈਂਡ (ਗ.ਦ.) – ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰੂਘਰ ਅਮਰੀਕਾ ਦਾ ਅਜਿਹਾ ਗੁਰਦੁਆਰਾ...