ਨਾਰਥ ਅਮਰੀਕਾ ਪ੍ਰੈੱਸ ਕਲੱਬ ਨਾਲ ਸਰਬਜੀਤ ਸਿੰਘ ਗਿੱਲ ਡੇਲੀ ਪੰਜਾਬ ਵਰਲਡ, ਅਸ਼ਮੀਤਾ ਜੱਸ ਪੰਜਾਬੀ ਤੇ ਫਜਲ ਖਾਲਿਕ ਚੈਨਲ-5 ਜੁੜੇ
* ਸਾਫ-ਸੁਥਰੀ ਪੱਤਰਕਾਰਤਾ ਨਾਲ ਵਾਹ ਵਾਸਤਾ ਰੱਖਣ ਵਾਲਿਆਂ ਦੀ ਸ਼ਮੂਲੀਅਤ ਲਗਾਤਾਰ ਜਾਰੀ
ਵਾਸ਼ਿੰਗਟਨ ਡੀ. ਸੀ. (ਗਿੱਲ) - ਲੰਘੇ ਦਿਨ ਨਾਰਥ ਅਮਰੀਕਾ ਪ੍ਰੈੱਸ ਕਲੱਬ ਅਮਰੀਕਾ ਦਾ ਗਠਨ ਕੀਤਾ ਗਿਆ। ਜਿਸ ਦਾ ਮੁੱਖ ਮੰਤਵ ਪੂਰੇ ਅਮਰੀਕਾ ਵਿੱਚ ਸੱਚੀ ਪੱਤਰਕਾਰਤਾ, ਸੱਚਾਈ, ਸੱਚੀਆਂ ਹੱਕ ਤੇ ਹਕੂਕ ਦੀਆਂ ਖਬਰਾਂ, ਨਿਰਭੈਅ ਤੇ ਨਿਰਵੈਰ ਦੇ ਅਧਾਰ ਤੇ ਨਾਰਥ ਅਮਰੀਕਾ ਪੈ੍ਰੱਸ ਕਲੱਬ ਨੂੰ ਹੋਂਦ ਵਿੱਚ ਲਿਆਂਦਾ ਗਿਆ ਹੈ। ਇਸਦੇ ਗਠਨ ਦੌਰਾਨ ਅਹੁਦੇਦਾਰਾਂ ਦੀ ਚੋਣ ਤੇ ਕੋਰ ਕਮੇਟੀ ਵੀ ਬਣ ਚੁੱਕੀ ਹੈ। ਇਸਦੇ ਚੱਲਦਿਆਂ ਅਮਰੀਕਾ ਦੇ ਨਾਮੀ ਚੈਨਲਾਂ ਤੇ ਪੱਤਰਕਾਰਤਾ ਨਾਲ ਜੁੜੀਆਂ ਸਖਸ਼ੀਅਤਾਂ ਵਲੋਂ ਇਸ ਪ੍ਰੈੱਸ ਕਲੱਬ ਨਾਲ ਜੁੜਨਾ ਸ਼ੁਰੂ ਹੋ ਚੁੱਕਾ ਹੈ, ਸ਼ੁਰੂਆਤੀ ਦੌਰ ਵਿੱਚ ਸਰਬਜੀਤ ਸਿੰਘ ਗਿੱਲ ਡੇਲੀ ਪੰਜਾਬ ਵਰਲਡ, ਅਸ਼ਮੀਤਾ ਜੱਸ ਪੰਜਾਬੀ ਤੇ ਫਜਲ ਖਾਲਿਕ ਚੈਨਲ-5 ਵਲੋਂ ਨਾਰਥ ਅਮਰੀਕਾ ਪੈ੍ਰੱਸ ਕਲੱਬ ਨਾਲ ਜੁੜਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਤੇ ਆਉਣ ਵਾਲੇ ਸਮੇਂ ਵਿੱਚ ਪ੍ਰੈੱਸ ਕਲੱਬ ਦੀਆਂ ਸਰਗਰਮੀਆਂ ਨੂੰ ਪੂਰੇ ਅਮਰੀਕਾ ਵਿੱਚ ਉਭਾਰਨ ਦਾ ਤਹੱਈਆ ਕੀਤਾ। ਨਾਰਥ ਅਮਰੀਕਾ ਪ੍ਰੈੱਸ ਕਲੱਬ ਵਲੋਂ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਜੀ ਆਇਆਂ ਆਖਿਆ ਗਿਆ ਤੇ ਪ੍ਰੈੱਸ ਕਲੱਬ ਵਿੱਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...