ਟੈਕਸਾਸ ਦਰਿਆ ਨੂੰ ਪਾਰ ਕਰਦਿਆਂ 9 ਪ੍ਰਵਾਸੀਆਂ ਦੀ ਮੌਤ
ਟੈਕਸਾਸ (ਗਿੱਲ) - ਅਮਰੀਕਾ-ਮੈਕਸੀਕੋ ਸਰਹੱਦ ਦੇ ਦੋਵਾਂ ਪਾਸਿਆਂ ਦੇ ਅਧਿਕਾਰੀਆ ਨੇ ਦੱਸਿਆ ਕਿ ਟੈਕਸਾਸ ਦੇ ਨੇੜੇ ਮੀਂਹ ਨਾਲ ਭਰੇ ਰੀਓ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਘੱਟੋ-ਘੱਟ ਨੌਂ ਪ੍ਰਵਾਸੀਆਂ ਦੀ ਮੌਤ ਹੋ ਗਈ ਤੇ ਹੋਰ ਪੀੜਤਾਂ ਦੀ ਭਾਲ ਕੀਤੀ ਜਾ ਰਹੀ ਹੈ। ਡੇਲ ਰੀਓ ਸੈਕਟਰ ਦੇ ਚੀਫ ਪੈਟਰੋਲ ਏਜੰਟ ਜੇਸਨ ਓਵੇਂਸ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਖਤਰਨਾਕ ਕਰੰਟ ਦੇ ਬਾਵਜੂਦ, ਸੈਕਟਰ ਵਿੱਚ ਬਾਰਡਰ ਪੈਟਰੋਲ ਏਜੰਟ ਹਰ ਰੋਜ ਰਿਓ ਗ੍ਰਾਂਡੇ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ 100 ਜਾਂ 200 ਲੋਕਾਂ ਦੇ ਸਮੂਹਾਂ ਦਾ ਸਾਹਮਣਾ ਕਰਦੇ ਰਹਿੰਦੇ ਹਨ।
“ਜਾਨ ਦੇ ਹੋਰ ਨੁਕਸਾਨ ਨੂੰ ਰੋਕਣ ਦੀ ਕੋਸ਼ਿਸ਼ ਵਿੱਚ, ਅਸੀਂ ਸਾਰਿਆਂ ਨੂੰ ਬੇਨਤੀ ਕਰ ਰਹੇ ਹਾਂ ਕਿ ਕਿਰਪਾ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਪਾਰ ਕਰਨ ਤੋਂ ਬਚੋ।’’
ਟੈਕਸਾਸ ਯੂਨੀਵਰਸਿਟੀ ਦੇ ਸੈਂਟਰ ਵਿੱਚ ਸੈਂਟਰਲ ਅਮਰੀਕਾ ਅਤੇ ਮੈਕਸੀਕੋ ਪਾਲਿਸੀ ਇਨੀਸੀਏਟਿਵ ਦੀ ਡਾਇਰੈਕਟਰ ਸਟੈਫਨੀ ਲੇਉਰਟ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਇਹ ਖੇਤਰ ਪ੍ਰਵਾਸੀਆਂ ਲਈ ਇਸ ਨੂੰ ਪਾਰ ਕਰਕੇ ਅਮਰੀਕਾ ਵਿੱਚ ਦਾਖਲ ਹੋਣ ਲਈ ਪ੍ਰਸਿੱਧ ਹੈ। ਪਰ ਹੜਾਂ ਕਰਕੇ ਇਹ ਕਾਰਟੈਲਾਂ ਦੁਆਰਾ ਮਜ਼ਬੂਤੀ ਨਾਲ ਨਿਯੰਤਰਿਤ ਨਹੀਂ ਰਿਹਾ। ਜਿਸ ਕਰਕੇ ਪਾਰ ਕਰਨ ਵਾਲੇ ਪ੍ਰਵਾਸੀ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।
More in ਰਾਜਨੀਤੀ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...