21 Dec 2024

ਦੇਸ਼ ਨੂੰ ਨਖ਼ਰੇਬਾਜ਼ ਤੇ ਡਰਾਮੇਬਾਜ਼ ਨਹੀਂ, ਸਗੋਂ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ: ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੇ ਲੋਕ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਆਸ ਰੱਖਦੇ ਹਨ ਨਾ ਕਿ ‘ਨਖ਼ਰੇਬਾਜ਼, ਡਰਾਮੇਬਾਜ਼ੀ, ਨਾਅਰੇਬਾਜ਼ੀ ਅਤੇ ਵਿਘਨ’ ਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਚੰਗੇ ਅਤੇ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ ਹੈ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਮੋਦੀ ਨੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਇਸ ਸੈਸ਼ਨ ਨੂੰ ਲੋਕ ਹਿੱਤ ਵਿੱਚ ਵਰਤਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, ‘ਦੇਸ਼ ਨੂੰ ਸਾਰੇ ਸੰਸਦ ਮੈਂਬਰਾਂ ਤੋਂ ਬਹੁਤ ਉਮੀਦਾਂ ਹਨ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਲੋਕ ਹਿੱਤ ਲਈ ਇਸ ਮੌਕੇ ਦੀ ਵਰਤੋਂ ਕਰਨ ਅਤੇ ਲੋਕ ਹਿੱਤ ਵਿੱਚ ਹਰ ਸੰਭਵ ਕਦਮ ਚੁੱਕਣ ਦੀ ਅਪੀਲ ਕਰਦਾ ਹਾਂ।’
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter