21 Dec 2024

ਸਿੰਧੂ ਜਲ ਸੰਧੀ: ਦੋ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨੀ ਵਫ਼ਦ ਜੰਮੂ ਪੁੱਜਿਆ

ਜੰਮੂ- ਸਿੰਧੂ ਜਲ ਸੰਧੀ ਤਹਿਤ ਜੰਮੂ-ਕਸ਼ਮੀਰ ਵਿੱਚ ਦੋ ਪਣ-ਬਿਜਲੀ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਨਿਰਪੱਖ ਮਾਹਿਰਾਂ ਦੇ ਨਾਲ ਪਾਕਿਸਤਾਨੀ ਵਫ਼ਦ ਐਤਵਾਰ ਸ਼ਾਮ ਇੱਥੇ ਪਹੁੰਚਿਆ। 1960 ਦੀ ਸੰਧੀ ਦੇ ਵਿਵਾਦ ਨਿਪਟਾਰਾ ਤੰਤਰ ਤਹਿਤ ਪੰਜ ਸਾਲਾਂ ਤੋਂ ਵੱਧ ਸਮੇਂ ਵਿੱਚ ਪਾਕਿਸਤਾਨੀ ਵਫ਼ਦ ਦੀ ਜੰਮੂ-ਕਸ਼ਮੀਰ ਦੀ ਇਹ ਪਹਿਲੀ ਯਾਤਰਾ ਹੈ। ਭਾਰਤ ਅਤੇ ਪਾਕਿਸਤਾਨ ਨੇ ਨੌਂ ਸਾਲਾਂ ਦੀ ਗੱਲਬਾਤ ਤੋਂ ਬਾਅਦ ਸਿੰਧੂ ਜਲ ਸੰਧੀ ’ਤੇ ਦਸਤਖਤ ਕੀਤੇ ਸਨ, ਜਿਸ ਵਿਚ ਵਿਸ਼ਵ ਬੈਂਕ ਵੀ ਸਹੀ ਪਾਉਣ ਵਾਲੇ ਵਜੋਂ ਸ਼ਾਮਲ ਹੋਇਆ ਸੀ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter