17 Oct 2024

ਸਪੀਕਰ ਨੇ ਹਰਸਿਮਰਤ, ਚੱਬੇਵਾਲ ਅਤੇ ਮੇਹਦੀ ਨੂੰ ਟੋਕਿਆ

ਨਵੀਂ ਦਿੱਲੀ - ਖਿੱਤੇ ਨਾਲ ਸਬੰਧਤ ਲੋਕ ਸਭਾ ਮੈਂਬਰਾਂ ਨੂੰ ਅੱਜ ਸਦਨ ਵਿਚ ਨਵੇਂ ਚੁਣੇ ਸਪੀਕਰ ਓਮ ਬਿਰਲਾ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਬਿਰਲਾ ਨੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਹੁਸ਼ਿਆਰਪੁਰ ਤੋਂ ਮੈਂਬਰ ਰਾਜਕੁਮਾਰ ਚੱਬੇਵਾਲ ਤੇ ਸ੍ਰੀਨਗਰ ਤੋਂ ਮੈਂਬਰ ਆਗ਼ਾ ਮੇਹਦੀ ਨੂੰ ਸਿਆਸੀ ਬਿਆਨਬਾਜ਼ੀ ਤੋਂ ਟੋਕਿਆ। ਇਹ ਤਿੰਨੋਂ ਐੱਮਪੀਜ਼ ਬਿਰਲਾ ਨੂੰ ਵਧਾਈ ਦੇਣ ਲਈ ਖੜ੍ਹੇ ਹੋਏ ਸਨ। ਬਿਰਲਾ ਨੇ ਸਭ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਵਰਜਿਆ, ਜੋ ਲੋਕ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇਕਲੌਤੇ ਐੱਮਪੀ ਹਨ। ਬੀਬੀ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕੁਝ ਸੰਸਦ ਮੈਂਬਰਾਂ ਨੂੰ ਮਿਹਣਾ ਮਾਰਿਆ ਕਿ ‘ਉਨ੍ਹਾਂ ਚੋਣ ਜਿੱਤਣ ਲਈ ਆਪਣੀ ਵਿਚਾਰਧਾਰਾ ਨਾਲ ਸਮਝੌਤਾ ਕਰ ਲਿਆ।’

More in ਦੇਸ਼

ਨਵੀਂ ਦਿੱਲੀ-ਕੇਂਦਰ ਮੰਤਰੀ ਮੰਡਲ ਨੇ ਅੱਜ 2025-26 ਦੇ ਹਾੜ੍ਹੀ ਮਾਰਕੀਟਿੰਗ ਸੀਜ਼ਨ ਲਈ ਕਣਕ ਦਾ ਘੱਟੋ-ਘੱਟ...
ਨਵੀਂ ਦਿੱਲੀ-ਬੰਬ ਦੀ ਧਮਕੀ ਕਾਰਨ ਏਅਰ ਇੰਡੀਆ ਉਡਾਣ ਨੂੰ ਹਵਾਈ ਅੱਡੇ ਵੱਲ ਮੋੜਨ ਦੇ 18 ਘੰਟਿਆਂ...
ਵਾਸ਼ਿੰਗਟਨ-ਅਮਰੀਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ...
ਚੇਨੱਈ-ਇੱਥੇ ਮਰੀਨਾ ਬੀਚ ’ਤੇ ਕਰਵਾਏ ਏਅਰ ਸ਼ੋਅ ਵਿੱਚ ਸ਼ਾਮਲ ਹਜ਼ਾਰਾਂ ਲੋਕਾਂ ਨੂੰ ਅਤਿ ਦੀ ਹੁੰਮਸ...
ਅਹਿਮਦਾਬਾਦ-ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸਾਂਘਵੀ ਨੇ ਕਿਹਾ ਕਿ ਇਕ ਸਾਂਝੀ ਮੁਹਿੰਮ ਤਹਿਤ ਅਧਿਕਾਰੀਆਂ...
ਅਹਿਮਦਾਬਾਦ- ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਕੇਂਦਰ...
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ...
ਯੇਰੂਸ਼ਲਮ/ਬੇਰੂਤ-ਦੱਖਣੀ ਲਿਬਨਾਨ ’ਚ ਹਿਜ਼ਬੁੱਲਾ ਦੇ ਟਿਕਾਣਿਆਂ ’ਤੇ ਹਵਾਈ ਅਤੇ ਜ਼ਮੀਨੀ...
ਨਵੀਂ ਦਿੱਲੀ- ਸੁਪਰੀਮ ਕੋਰਟ ਪੰਜਾਬ, ਹਰਿਆਣਾ ਤੇ ਯੂਪੀ ਵਿਚ ਪਰਾਲੀ ਸਾੜਨ ਕਰਕੇ ਦਿੱਲੀ-ਐੱਨਸੀਆਰ...
ਨਵੀਂ ਦਿੱਲੀ- ਅਮਰੀਕੀ ਮਿਸ਼ਨ ਨੇ ਢਾਈ ਲੱਖ ਭਾਰਤੀਆਂ ਨੂੰ ਵੀਜ਼ੇ ਦੇਣ ਦੀ ਤਿਆਰੀ ਕੀਤੀ ਹੈ। ਅਮਰੀਕਾ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਤਿਰੂਪਤੀ ਲੱਡੂ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਕਿਹਾ...
ਵੈਨਕੂਵਰ- ਕੈਨੇਡਾ ਦੇ ਟੋਰੀ ਆਗੂ ਪੀਅਰੇ ਪੋਲੀਵਰ ਨੇ ਘੱਟ ਗਿਣਤੀ ਟਰੂਡੋ ਸਰਕਾਰ ਨੂੰ ਹਟਾਉਣ...
Home  |  About Us  |  Contact Us  |  
Follow Us:         web counter