ਓਮ ਬਿਰਲਾ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਬਣੇ
ਨਵੀਂ ਦਿੱਲੀ - ਐੱਨਡੀਓ ਦੇ ਉਮੀਦਵਾਰ ਓਮ ਬਿਰਲਾ ਅੱਜ ਜ਼ੁਬਾਨੀ ਵੋਟ ਨਾਲ ਲਗਾਤਾਰ ਦੂਜੇ ਕਾਰਜਕਾਲ ਲਈ ਲੋਕ ਸਭਾ ਦੇ ਸਪੀਕਰ ਚੁਣੇ ਗਏ। ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਨੇ ਬਿਰਲਾ ਦੇ ਮੁਕਾਬਲੇ ਅੱਠ ਵਾਰ ਦੇ ਸੰਸਦ ਮੈਂਬਰ ਕੇ. ਸੁਰੇਸ਼ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ। ਉਧਰ ਰਾਸ਼ਟਰਪਤੀ ਦਰੋਪਦੀ ਮੁਰਮੂ ਵੀਰਵਾਰ ਨੂੰ ਸੰਸਦ ਦੇ ਦੋਵੇਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੀਕਰ ਵਜੋਂ ਚੋਣ ਲਈ ਬਿਰਲਾ ਦੇ ਨਾਂ ਦੀ ਤਜਵੀਜ਼ ਵਾਲਾ ਮਤਾ ਸਦਨ ਵਿਚ ਰੱਖਿਆ, ਜਿਸ ਦੀ ਤਾਈਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਉਧਰ ਸੁਰੇਸ਼ ਦੇ ਹੱਕ ਵਿਚ ਵੀ ਵਿਰੋਧੀ ਧਿਰਾਂ ਵੱਲੋਂ ਮਤੇ ਰੱਖੇ ਗਏ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...