21 Dec 2024

ਦਿੱਲੀ ਹਵਾਈ ਅੱਡੇ ਦੀ ਛੱਤ ਡਿੱਗੀ, ਇੱਕ ਹਲਾਕ

ਨਵੀਂ ਦਿੱਲੀ-ਕੌਮੀ ਰਾਜਧਾਨੀ ’ਚ ਭਾਰੀ ਮੀਂਹ ਕਾਰਨ ਅੱਜ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇੱਕ ਹਿੱਸਾ ਵਾਹਨਾਂ ’ਤੇ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (45) ਵਜੋਂ ਹੋਈ ਹੈ। ਉਹ ਟੈਕਸੀ ਡਰਾਈਵਰ ਸੀ ਤੇ ਦਿੱਲੀ ਦੇ ਰੋਹਿਣੀ ਦਾ ਰਹਿਣ ਵਾਲਾ ਸੀ। ਇਸ ਘਟਨਾ ਕਾਰਨ ਹਵਾਈ ਸੇਵਾ ਮੁਲਤਵੀ ਕਰਨੀ ਪਈ। ਇਸ ਦੌਰਾਨ ਦਿੱਲੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਇਸੇ ਦੌਰਾਨ ਸਰਕਾਰ ਨੇ ਮਿ੍ਰਤਕ ਦੇ ਪਰਿਵਾਰ ਨੂੰ 20 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 3-3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter