17 Oct 2024

ਸ਼ੀਤਲ ਅੰਗੁਰਾਲ ਨੇ ਹਲਕੇ ਤੋਂ ਬਾਹਰਲੇ ‘ਆਪ’ ਆਗੂ ਨੂੰ ਫੜਿਆ

ਜਲੰਧਰ-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪੈ ਰਹੀਆਂ ਵੋਟਾਂ ਦਰਮਿਆਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਉਨ੍ਹਾਂ ਦੇ ਸਮਰਥਕਾਂ ਨੇ ਬਠਿੰਡਾ ਜ਼ਿਲ੍ਹੇ ਤੋਂ ਆਏ ‘ਆਪ’ ਸਮਰਥਕਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿਚ ‘ਆਪ’ ਦਾ ਬਠਿੰਡਾ ਜ਼ਿਲ੍ਹੇ ਦਾ ਯੂਥ ਪ੍ਰਧਾਨ ਸੀ ਜੋ ਚੋਣ ਬੂਥ ’ਤੇ ਬੈਠਾ ਹੋਇਆ ਸੀ ਜਦਕਿ ਜ਼ਿਲ੍ਹਾ ਚੋਣ ਅਧਿਕਾਰੀ ਨੇ ਹਲਕੇ ਤੋਂ ਬਾਹਰਲੇ ਸਮਰਥਕਾਂ ਨੂੰ ਹਲਕੇ ਤੋਂ ਬਾਹਰ ਜਾਣ ਦੇ ਹੁਕਮ ਦਿੱਤੇ ਹੋਏ ਹਨ। ਸ਼ੀਤਲ ਨੇ ਦੋਸ਼ ਲਾਇਆ ਕਿ ਆਪ ਦੇ ਬਾਹਰੋਂ ਆਏ ਆਗੂ ਹਲਕੇ ਦੇ ਵੋਟਰਾਂ ਨੂੰ ਡਰਾ ਧਮਕਾ ਰਹੇ ਹਨ।

More in ਰਾਜਨੀਤੀ

ਇਸਲਾਮਾਬਾਦ-ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਪਾਕਿਸਤਾਨ ਨੂੰ ਅੱਜ ਦੀ ਉਸ ਦੀ ਧਰਤੀ ਤੋਂ...
ਸ੍ਰੀਨਗਰ-ਨੈਸ਼ਨਲ ਕਾਨਫਰੰਸ (ਐੱਨਸੀ) ਆਗੂ ਉਮਰ ਅਬਦੁੱਲਾ ਨੇ ਅੱਜ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ...
ਨਵੀਂ ਦਿੱਲੀ-ਵਕਫ਼ (ਸੋਧ) ਬਿੱਲ 2024 ’ਤੇ ਚਰਚਾ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਅੱਜ ਸੱਦੀ...
ਨਵੀਂ ਦਿੱਲੀ: ਹਰਿਆਣਾ ਅਸੈਂਬਲੀ ਚੋਣਾਂ ਵਿਚ ਭਾਜਪਾ ਨੂੰ ਮਿਲੇ ਸਪਸ਼ਟ ਬਹੁਮਤ ਤੋਂ ਇਕ ਦਿਨ ਮਗਰੋਂ...
ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਅੱਜ ਕਿਹਾ ਕਿ ਨੈਸ਼ਨਲ ਕਾਨਫਰੰਸ-ਕਾਂਗਰਸ...
ਨਵੀਂ ਦਿੱਲੀ-ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਵੋਟਾਂ ਦੀ ਗਿਣਤੀ ਦੌਰਾਨ ਕੁਝ ਇਲੈਕਟ੍ਰਾਨਿਕ...
ਨਵੀਂ ਦਿੱਲੀ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸਿਖ਼ਰ ਸੰਮੇਲਨ...
ਸ਼ਿਮਲਾ/ਬਿਲਾਸਪੁਰ- ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰ ਦੀ ਮਦਦ...
ਚੰਡੀਗੜ੍ਹ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਸ਼ਾਮੀਂ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਸੂਬੇ...
ਜੈਪੁਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ...
ਚੰਡੀਗੜ੍ਹ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਹੁਣ ਜਦੋਂ ਤਿੰਨ ਦਿਨ ਬਚੇ ਹਨ ਤਾਂ ਸਾਰੀਆਂ ਸਿਆਸੀ...
Home  |  About Us  |  Contact Us  |  
Follow Us:         web counter