ਰਾਜਪਾਲ ਹੀ ਰਹੇਗਾ ਪੰਜਾਬ ਦੀਆਂ ਯੂਨੀਵਰਸਿਟੀਆਂ ਦਾ ਚਾਂਸਲਰ
ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਵੱਲੋਂ ਭੇਜੇ ਗਏ ‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’ ਨੂੰ ਰਾਸ਼ਟਰਪਤੀ ਨੇ ਬਿਨਾਂ ਮਨਜ਼ੂਰੀ ਦੇ ਪੰਜਾਬ ਸਰਕਾਰ ਕੋਲ ਬੇਰੰਗ ਮੋੜ ਦਿੱਤਾ ਹੈ। ਪੰਜਾਬ ਵਿਧਾਨ ਸਭਾ ਨੇ ਪਿਛਲੇ ਸਾਲ 21 ਜੂਨ ਨੂੰ ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਸੀ। ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਕੁਲਪਤੀ ਦੀ ਸ਼ਕਤੀ ਰਾਜਪਾਲ ਤੋਂ ਮੁੱਖ ਮੰਤਰੀ ਕੋਲ ਤਬਦੀਲ ਹੋਣੀ ਸੀ। ਰਾਸ਼ਟਰਪਤੀ ਨੇ ਪਿਛਲੇ ਹਫ਼ਤੇ ਇਹ ਬਿੱਲ ਪੰਜਾਬ ਰਾਜ ਭਵਨ ਨੂੰ ਵਾਪਸ ਕਰ ਦਿੱਤਾ ਸੀ।
ਰਾਜ ਭਵਨ ਦੇ ਸੂਤਰਾਂ ਅਨੁਸਾਰ ਰਾਸ਼ਟਰਪਤੀ ਨੂੰ ਮਨਜ਼ੂਰੀ ਵਾਸਤੇ ਭੇਜੇ ਤਿੰਨ ਬਿੱਲਾਂ ’ਚੋਂ ਇਹ ਉਪਰੋਕਤ ਬਿੱਲ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਬਿੱਲ ਭਾਰਤੀ ਸੰਵਿਧਾਨ ਦੀ ਧਾਰਾ 200 ਅਧੀਨ ਭਾਰਤ ਦੇ ਰਾਸ਼ਟਰਪਤੀ ਲਈ ਆਪਣੇ ਕੋਲ ਰਾਖਵੇਂ ਰੱਖ ਲਏ ਸਨ। ਰਾਜਪਾਲ ਨੇ ਮਗਰੋਂ ਇਹ ਤਿੰਨੋਂ ਬਿੱਲ ‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’, ‘ਪੰਜਾਬ ਪੁਲੀਸ (ਸੋਧ) ਬਿੱਲ’ ਅਤੇ ‘ਸਿੱਖ ਗੁਰਦੁਆਰਾ (ਸੋਧ) ਬਿੱਲ’ ਰਾਸ਼ਟਰਪਤੀ ਕੋਲ ਭੇਜ ਦਿੱਤੇ ਸਨ।
More in ਰਾਜ
ਨਵੀਂ ਦਿੱਲੀ- ਭਾਜਪਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਪਹਿਲੀ ਸੂਚੀ...
ਚੰਡੀਗੜ੍ਹ-ਜਲੰਧਰ ਜ਼ਿਲ੍ਹੇ ਦੇ ਸੁੱਚੀ ਪਿੰਡ ਨੇੜੇ ਅੱਜ ਵਾਪਰੇ ਸੜਕ ਹਾਦਸੇ ’ਚ ਫੌਜ ਦੇ ਪੰਜ...
ਵੈਨਕੂਵਰ-ਸਰੀ ’ਚ ਪਿਛਲੇ ਹਫਤੇ ਤੇਜ਼ ਰਫਤਾਰ ਕਾਰ ’ਚੋਂ ਡਿੱਗ ਕੇ ਹਲਾਕ ਹੋਈ 19 ਸਾਲਾ ਲੜਕੀ...
ਮਹਿੰਦਰਗੜ੍ਹ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਾਂਗਰਸ ’ਤੇ ਪਛੜਾ ਵਰਗ ਵਿਰੋਧੀ...
ਨੋਇਡਾ- ਹਾਥਰਸ ਭਗਦੜ ਮਾਮਲੇ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਬਣਾਏ ਗਏ ਨਿਆਂਇਕ ਕਮਿਸ਼ਨ...
ਨਵੀਂ ਦਿੱਲੀ- ਪੂਰਬੀ ਲੱਦਾਖ ਦੀ ਸ਼ਯੋਕ ਨਦੀ ਵਿੱਚ ਹਾਲ ਹੀ ਵਿੱਚ ਵਾਪਰੇ ਹਾਦਸੇ ਦੌਰਾਨ ਪੰਜ ਫੌਜੀ...
ਹਾਥਰਸ (ਉੱਤਰ ਪ੍ਰਦੇਸ਼)- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਹਾਥਰਸ ਵਿੱਚ ਭਗਦੜ ਘਟਨਾ...
ਲੁਧਿਆਣਾ- ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ’ਤੇ ਅੱਜ ਸਵੇਰੇ ਨਿਹੰਗ ਬਾਣੇ ’ਚ...
* ਸਿੱਖਸ ਆਫ ਯੂ. ਐੱਸ. ਏ. ਸੰਸਥਾ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ
* ਪ੍ਰਧਾਨ...
KARACHI (Gagan Damama) - After the Punjab Assembly passed a landmark bill to regulate marriages of the Sikh community residing in the province, members of the community have raised the issue of replicating...
ਵਸ਼ਿਗਟਨ ਡੀ ਸੀ (ਗਿਲ) - ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਦਾਨ ਹਰ ਇਕ ਸਿੱਖ ਆਪਣੀ...
ਇਸਲਾਮਾਬਾਦ (ਗ.ਦ.) - ਨਿਰਵੈਰ ਖਾਲਸਾ ਗੱਤਕਾ ਟੀਮ, ਬਾਬਾ ਬੰਦਾ ਸਿੰਘ ਬਹਾਦਰ ਗਤਕਾ...