21 Dec 2024

ਹਰਿਆਣਾ ’ਚ ਮੁਸਲਮਾਨਾਂ ਨੂੰ ਓਬੀਸੀ ਕੋਟੇ ਦੀ ਇਜਾਜ਼ਤ ਨਹੀਂ ਦੇਵਾਂਗੇ: ਸ਼ਾਹ

ਮਹਿੰਦਰਗੜ੍ਹ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਾਂਗਰਸ ’ਤੇ ਪਛੜਾ ਵਰਗ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਜੇ ਵਿਰੋਧੀ ਧਿਰ ਹਰਿਆਣਾ ਵਿੱਚ ਸੱਤਾ ਵਿੱਚ ਆਈ ਹੈ ਤਾਂ ਉਹ ਪਛੜਾ ਵਰਗ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇ ਦੇੇਵੇਗੀ।
ਸ਼ਾਹ ਨੇ ਇੱਥੇ ‘ਪਛੜਾ ਵਰਗ ਸਨਮਾਨ ਸੰਮੇਲਨ’ ਨੂੰ ਸੰਬੋਧਨ ਕਰਦਿਆਂ ਹੋਰ ਪਛੜੇ ਵਰਗਾਂ (ਓਬੀਸੀ) ਨੂੰ ਰਾਖਵਾਂਕਰਨ ਦੇਣ ਲਈ 1950 ਦੇ ਦਹਾਕੇ ਵਿੱਚ ਗਠਿਤ ਕਾਕਾ ਕਾਲੇਲਕਰ ਕਮਿਸ਼ਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਸ ਦੀਆਂ ਸਿਫਾਰਸ਼ਾਂ ਨੂੰ ਕਈ ਸਾਲਾਂ ਤੱਕ ਲਾਗੂ ਨਹੀਂ ਕੀਤਾ।
 

More in ਰਾਜ

ਨਵੀਂ ਦਿੱਲੀ- ਭਾਜਪਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਪਹਿਲੀ ਸੂਚੀ...
ਚੰਡੀਗੜ੍ਹ-ਜਲੰਧਰ ਜ਼ਿਲ੍ਹੇ ਦੇ ਸੁੱਚੀ ਪਿੰਡ ਨੇੜੇ ਅੱਜ ਵਾਪਰੇ ਸੜਕ ਹਾਦਸੇ ’ਚ ਫੌਜ ਦੇ ਪੰਜ...
ਵੈਨਕੂਵਰ-ਸਰੀ ’ਚ ਪਿਛਲੇ ਹਫਤੇ ਤੇਜ਼ ਰਫਤਾਰ ਕਾਰ ’ਚੋਂ ਡਿੱਗ ਕੇ ਹਲਾਕ ਹੋਈ 19 ਸਾਲਾ ਲੜਕੀ...
ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਵੱਲੋਂ ਭੇਜੇ ਗਏ ‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’...
ਨੋਇਡਾ- ਹਾਥਰਸ ਭਗਦੜ ਮਾਮਲੇ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਬਣਾਏ ਗਏ ਨਿਆਂਇਕ ਕਮਿਸ਼ਨ...
ਨਵੀਂ ਦਿੱਲੀ- ਪੂਰਬੀ ਲੱਦਾਖ ਦੀ ਸ਼ਯੋਕ ਨਦੀ ਵਿੱਚ ਹਾਲ ਹੀ ਵਿੱਚ ਵਾਪਰੇ ਹਾਦਸੇ ਦੌਰਾਨ ਪੰਜ ਫੌਜੀ...
ਹਾਥਰਸ (ਉੱਤਰ ਪ੍ਰਦੇਸ਼)- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਹਾਥਰਸ ਵਿੱਚ ਭਗਦੜ ਘਟਨਾ...
ਲੁਧਿਆਣਾ- ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ’ਤੇ ਅੱਜ ਸਵੇਰੇ ਨਿਹੰਗ ਬਾਣੇ ’ਚ...
* ਸਿੱਖਸ ਆਫ ਯੂ. ਐੱਸ. ਏ. ਸੰਸਥਾ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ * ਪ੍ਰਧਾਨ...
KARACHI (Gagan Damama) - After the Punjab Assembly passed a landmark bill to regulate marriages of the Sikh community residing in the province, members of the community have raised the issue of replicating...
ਵਸ਼ਿਗਟਨ ਡੀ ਸੀ (ਗਿਲ) -  ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਦਾਨ ਹਰ ਇਕ ਸਿੱਖ ਆਪਣੀ...
ਇਸਲਾਮਾਬਾਦ (ਗ.ਦ.) - ਨਿਰਵੈਰ ਖਾਲਸਾ ਗੱਤਕਾ ਟੀਮ, ਬਾਬਾ ਬੰਦਾ ਸਿੰਘ ਬਹਾਦਰ ਗਤਕਾ...
Home  |  About Us  |  Contact Us  |  
Follow Us:         web counter