07 Sep 2024

ਜਲੰਧਰ: ਸੜਕ ਹਾਦਸੇ ’ਚ ਫੌਜ ਦੇ ਪੰਜ ਜਵਾਨ ਜ਼ਖ਼ਮੀ

ਚੰਡੀਗੜ੍ਹ-ਜਲੰਧਰ ਜ਼ਿਲ੍ਹੇ ਦੇ ਸੁੱਚੀ ਪਿੰਡ ਨੇੜੇ ਅੱਜ ਵਾਪਰੇ ਸੜਕ ਹਾਦਸੇ ’ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਇਕ ਟਰੱਕ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਦੱਸਿਆ ਕਿ ਹਾਦਸੇ ਸਮੇਂ ਫੌਜੀ ਵਾਹਨ ਪੀਏਪੀ ਚੌਕ ਤੋਂ ਪਠਾਨਕੋਟ ਚੌਕ ਵੱਲ ਜਾ ਰਿਹਾ ਸੀ। ਟਰੱਕ ਵੱਲੋਂ ਟੱਕਰ ਮਾਰੇ ਜਾਣ ਮਗਰੋਂ ਫੌਜ ਦਾ ਵਾਹਨ ਹਾਈਵੇਅ ਦੇ ਦੂਜੇ ਪਾਸੇ ਵੱਲ ਜਾ ਕੇ ਪਲਟ ਗਿਆ। ਜ਼ਖ਼ਮੀ ਹੋਏ ਜਵਾਨਾਂ ਨੂੰ ਫੌਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਮਗਰੋਂ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

More in ਰਾਜ

ਨਵੀਂ ਦਿੱਲੀ- ਭਾਜਪਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਪਹਿਲੀ ਸੂਚੀ...
ਵੈਨਕੂਵਰ-ਸਰੀ ’ਚ ਪਿਛਲੇ ਹਫਤੇ ਤੇਜ਼ ਰਫਤਾਰ ਕਾਰ ’ਚੋਂ ਡਿੱਗ ਕੇ ਹਲਾਕ ਹੋਈ 19 ਸਾਲਾ ਲੜਕੀ...
ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਵੱਲੋਂ ਭੇਜੇ ਗਏ ‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’...
ਮਹਿੰਦਰਗੜ੍ਹ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਾਂਗਰਸ ’ਤੇ ਪਛੜਾ ਵਰਗ ਵਿਰੋਧੀ...
ਨੋਇਡਾ- ਹਾਥਰਸ ਭਗਦੜ ਮਾਮਲੇ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਬਣਾਏ ਗਏ ਨਿਆਂਇਕ ਕਮਿਸ਼ਨ...
ਨਵੀਂ ਦਿੱਲੀ- ਪੂਰਬੀ ਲੱਦਾਖ ਦੀ ਸ਼ਯੋਕ ਨਦੀ ਵਿੱਚ ਹਾਲ ਹੀ ਵਿੱਚ ਵਾਪਰੇ ਹਾਦਸੇ ਦੌਰਾਨ ਪੰਜ ਫੌਜੀ...
ਹਾਥਰਸ (ਉੱਤਰ ਪ੍ਰਦੇਸ਼)- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਹਾਥਰਸ ਵਿੱਚ ਭਗਦੜ ਘਟਨਾ...
ਲੁਧਿਆਣਾ- ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ’ਤੇ ਅੱਜ ਸਵੇਰੇ ਨਿਹੰਗ ਬਾਣੇ ’ਚ...
* ਸਿੱਖਸ ਆਫ ਯੂ. ਐੱਸ. ਏ. ਸੰਸਥਾ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ * ਪ੍ਰਧਾਨ...
KARACHI (Gagan Damama) - After the Punjab Assembly passed a landmark bill to regulate marriages of the Sikh community residing in the province, members of the community have raised the issue of replicating...
ਵਸ਼ਿਗਟਨ ਡੀ ਸੀ (ਗਿਲ) -  ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਦਾਨ ਹਰ ਇਕ ਸਿੱਖ ਆਪਣੀ...
ਇਸਲਾਮਾਬਾਦ (ਗ.ਦ.) - ਨਿਰਵੈਰ ਖਾਲਸਾ ਗੱਤਕਾ ਟੀਮ, ਬਾਬਾ ਬੰਦਾ ਸਿੰਘ ਬਹਾਦਰ ਗਤਕਾ...
Home  |  About Us  |  Contact Us  |  
Follow Us:         web counter