07 Sep 2024

ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ ਪ੍ਰੀਖਿਆ ਦੇ ਸੈਂਟਰ ਵਾਰ ਨਤੀਜੇ ਐਲਾਨੇ

ਨਵੀਂ ਦਿੱਲੀ-ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ ਦੇ ਸੈਂਟਰ ਵਾਰ ਨਤੀਜੇ ਐਲਾਨ ਦਿੱਤੇ ਹਨ। ਸੁਪਰੀਮ ਕੋਰਟ ਨੇ ਐੱਨਟੀਏ ਨੂੰ ਅੱਜ 12 ਵਜੇ ਤੱਕ ਵਿਸਤਾਰਤ ਨਤੀਜੇ ਐਲਾਨਣ ਦੇ ਹੁਕਮ ਦਿੱਤੇ ਸਨ। ਨੀਟ ਪ੍ਰੀਖਿਆ ’ਚ ਕਥਿਤ ਗੜਬੜੀ ਅਤੇ ਨਕਲ ਦੇ ਦੋਸ਼ਾਂ ਕਾਰਨ ਕਈ ਵਿਦਿਆਰਥੀਆਂ ਨੇ ਇਸ ਨੂੰ ਸਿਖਰਲੀ ਅਦਾਲਤ ’ਚ ਚੁਣੌਤੀ ਦਿੱਤੀ ਹੋਈ ਹੈ।

More in ਦੇਸ਼

ਮਲੇਰਕੋਟਲਾ- ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਤੇ ਬਰੂਨੇਈ ਦੀ ਆਪਣੀ ਤਿੰਨ ਦਿਨਾਂ ਯਾਤਰਾ...
ਚੰਡੀਗੜ੍ਹ- ਪੰਜਾਬ ਦੀ ‘ਆਪ’ ਸਰਕਾਰ ਨੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਪੈਟਰੋਲ ਤੇ...
ਚੰਡੀਗੜ੍ਹ- ਪੰਜਾਬ ਆਪਣੀ ਵਿੱਤੀ ਮਜ਼ਬੂਤੀ ਦੇ ਰੋਡਮੈਪ ਤੋਂ ਪਿਛਾਂਹ ਹਟਣ ਲੱਗਾ ਹੈ ਅਤੇ ਵਿੱਤ...
ਚੰਡੀਗੜ੍ਹ- ਪੰਜਾਬ ਵਿੱਚ ਕਿਸਾਨ, ਮਜ਼ਦੂਰ ਤੇ ਵਾਤਾਵਰਣ ਪੱਖੀ ਖੇਤੀ ਨੀਤੀ ਬਣਾਉਣ ਸਣੇ ਹੋਰਨਾਂ...
ਮੁੰਬਈ- Stock Market: ਘਰੇਲੂ ਬਾਜ਼ਾਰਾਂ ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦਰਜ...
ਚੰਡੀਗੜ੍ਹ- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ,...
ਵੈਨਕੂਵਰ/ਵਿਨੀਪੈੱਗ-ਕੈਨੇਡਾ ਸਰਕਾਰ ਨੇ ਸੈਲਾਨੀ/ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਲੋਕਾਂ...
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਗ੍ਰੇਟਰ ਨੌਇਡਾ (ਯੂਪੀ) ਤੇ ਧੋਲੇਰਾ (ਗੁਜਰਾਤ) ਦੀ ਤਰਜ਼ ’ਤੇ...
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਵੀ ਜ਼ਮਾਨਤ...
ਸ਼ਿਮਲਾ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਮੰਡੀ ਤੋਂ ਭਾਜਪਾ...
ਕਰਾਚੀ- ਪਾਕਿਸਤਾਨ ਦੇ ਗੜਬੜਜ਼ਦਾ ਬਲੋਚਿਸਤਾਨ ਸੂਬੇ ਵਿਚ ਹਥਿਆਰਬੰਦ ਹਮਲਾਵਰਾਂ ਨੇ ਚਾਰ ਵੱਖ...
Home  |  About Us  |  Contact Us  |  
Follow Us:         web counter