ਰਿਫ਼ਾਈਨਰੀ ਦੇ ‘ਗੁੰਡਾ ਟੈਕਸ’ ਦਾ ਮਾਮਲਾ ਮੁੱਖ ਮੰਤਰੀ ਕੋਲ ਪੁੱਜਾ
ਚੰਡੀਗੜ੍ਹ- ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਦੇ ‘ਗੁੰਡਾ ਟੈਕਸ’ ਦਾ ਮਾਮਲਾ ਹੁਣ ਮੁੱਖ ਮੰਤਰੀ ਦੇ ਦਰਬਾਰ ’ਚ ਪੁੱਜ ਗਿਆ ਹੈ। ਪਹਿਲੀ ਜੁਲਾਈ ਤੋਂ ਰਿਫ਼ਾਈਨਰੀ ਦੇ ਗੁੰਡਾ ਟੈਕਸ ਦਾ ਰੌਲਾ ਪੈ ਰਿਹਾ ਹੈ ਪ੍ਰੰਤੂ ਸਿਆਸੀ ਤੁਅੱਲਕ ਰੱਖਣ ਵਾਲੇ ਲੋਕਾਂ ਨੇ ਨੌਬਤ ਗੁੰਡਾਗਰਦੀ ਤੱਕ ਲਿਆ ਕੇ ਖੜ੍ਹੀ ਕਰ ਦਿੱਤੀ। ਬੀਤੇ ਦਿਨੀਂ ਇੱਕ ਡਰਾਈਵਰ ਨੂੰ ਸੱਟਾਂ ਵੀ ਲੱਗੀਆਂ ਸਨ। ਹਾਲਾਂਕਿ ਮੁੱਖ ਮੰਤਰੀ ਦਫ਼ਤਰ ਨੇ ਬਠਿੰਡਾ ਪ੍ਰਸ਼ਾਸਨ ਅਤੇ ਪੁਲੀਸ ਨੂੰ ਤਾੜਨਾ ਵੀ ਕੀਤੀ ਸੀ ਜਿਸ ਦਾ ਅਸਰ ਸਿਰਫ਼ ਇੱਕ ਦਿਨ ਹੀ ਰਿਹਾ ਸੀ।
ਦੱਸਣਯੋਗ ਹੈ ਕਿ ‘ਗੁੰਡਾ ਟੈਕਸ’ ਦਾ ਮਾਮਲਾ ‘ਪੰਜਾਬੀ ਟ੍ਰਿਬਿਊਨ’ ਵੱਲੋਂ ਪ੍ਰਮੁੱਖਤਾ ਨਾਲ ਉਭਾਰਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਗੁੰਡਾ ਟੈਕਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਉਨ੍ਹਾਂ 29 ਜੁਲਾਈ ਨੂੰ ਇਸ ਮੁੱਦੇ ’ਤੇ ਰਿਫ਼ਾਈਨਰੀ ਪ੍ਰਬੰਧਕਾਂ ਦੀ ਇੱਕ ਮੀਟਿੰਗ ਸੱਦ ਲਈ ਹੈ। ਰਿਫ਼ਾਈਨਰੀ ਦੇ ਮੁੱਖ ਕਾਰਜਕਾਰੀ ਅਫ਼ਸਰ ਨੂੰ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਹਾ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...