ਪਾਕਿਸਤਾਨ ਸਿੱਖ ਕੌਂਸਲ ਵਲੋਂ ਗੁਰਦੁਆਰਾ ਸੱਚਖੰਡ ਹਜ਼ੂਰ ਸਾਹਿਬ ਸ਼ਿਕਾਰਪੁਰ ਸਿੰਧ ਦੇ ਮਸਲਿਆਂ ਤੇ ਇਕਜੁਟ
ਲਾਹੌਰ (ਗ.ਦ.) - ਗੁਰਦੁਆਰਾ ਸਚਖੰਡ ਹਜ਼ੂਰ ਸਾਹਿਬ ਸ਼ਿਕਾਰਪੁਰ ਦੇ ਸਾਰੇ ਮਸਲਿਆਂ ਤੇ ਵਿਚਾਰ ਕਰਕੇ ਸਿੱਖ ਕੌਂਸਲ ਪਾਕਿਸਤਾਨ ਦੇ ਸਾਰੇ ਮਸਲਿਆਂ ਤੇ ਵਿਚਾਰ ਕਰਕੇ ਸਿੱਖ ਕੌਂਸਲ ਪਾਕਿਸਤਾਨ ਨੇ ਸਾਬਤ ਕੀਤਾ ਕਿ ਉਹ ਗੁਰੂਘਰ ਦੀ ਸਕਿਓਰਿਟੀ ਨੂੰ ਉਸਾਰੂ ਅਤੇ ਵਿਉਂਤਬੰਦੀ ਨਾਲ ਉਲੀਕਣਗੇ। ਗੁਰੂਘਰ ਨੂੰ ਵਿਕਸਤ ਕਰਨ ਅਤੇ ਇਸ ਦੀ ਸਾਂਭ ਸੰਭਾਲ ਸਬੰਧੀ ਜ਼ਿੰਮੇਵਾਰੀਆਂ ਦੇਣ ਸਬੰਧੀ ਢੁਕਵੀਆਂ ਵਿਚਾਰਾਂ ਕੀਤੀਆਂ ਗਈਆਂ ਸਨ।
ਸਿੱਖ ਕੌਂਸਲ ਦੇ ਮੁੱਖ ਜਰਨੈਲ ਭਾਈ ਰਮੇਸ਼ ਸਿੰਘ ਖਾਲਸਾ ਅਤੇ ਉਨ•ਾਂ ਦੀ ਸਮੁੱਚੀ ਟੀਮ ਨੇ ਦਰਬਾਰ ਸਾਹਿਬ ਦੇ ਆਲੇ ਦੁਆਰਲੇ ਨੂੰ ਸੁੰਦਰ ਬਣਾਉਣ ਅਤੇ ਉਸਾਰੀ ਸਬੰਧੀ ਸਮੁੱਚੇ ਤੌਰ ਤੇ ਸਹਿਮਤੀ ਪ੍ਰਗਟਾਉਂਦੇ ਕਿਹਾ ਕਿ ਇੱਥੋਂ ਦੀ ਸਿੱਖ ਸੰਗਤ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਸਰਕਾਰੇ ਦਰਬਾਰੇ ਗੱਲ ਕਰਕੇ ਹੱਲ ਕਰਨ ਦਾ ਦਾਅਵਾ ਕੀਤਾ ਗਿਆ। ਜਿਸ ਨੂੰ ਸਮੂਹ ਨੇ ਪ੍ਰਵਾਨ ਕੀਤਾ ਹੈ। ਅਰਸ਼ਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਪੰਜਾਬੀ ਨੂੰ ਪੜ•ਾਉਣ ਅਤੇ ਇਸ ਨੂੰ ਗੁਰੂਘਰਾਂ ਵਿੱਚ ਵਿਕਸਤ ਕਰਨ ਤੇ ਜੋਰ ਦੇਣਾ ਚਾਹੀਦਾ ਹੈ ਤਾਂ ਜੋ ਪਾਕ ਬੈਠਾ ਸਿੱਖ ਬਾਣੀ ਨਾਲ ਜੁੜ ਸਕੇ। ਹੋਰਨਾਂ ਤੋਂ ਇਲਾਵਾ ਵਿਕਾਸ ਸਿੰਘ, ਰਾਮ ਸਿੰਘ, ਅਰਜਨ ਸਿੰਘ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ। ਜਿਨ•ਾਂ ਨੇ ਇਨ•ਾਂ ਉਪਰਾਲਿਆਂ ਤੇ ਸਹਿਮਤੀ ਪ੍ਰਗਟਾ ਕੇ ਸ਼ਿਕਾਰਪੁਰ ਦੇ ਗੁਰੂਘਰ ਨੂੰ ਅੰਤਰ-ਰਾਸ਼ਟਰੀ ਪੱਧਰ ਤੇ ਉਭਾਰਨ ਸਬੰਧੀ ਯੋਗਦਾਨ ਪਾਇਆ ਹੈ।
More in ਰਾਜਨੀਤੀ
*ਕਰਤਾਰਪੁਰ ਕੋਰੀਡੋਰ ਸਬੰਧੀ ਵੀਜ਼ਾ ਨੀਤੀ ਸੁਖਾਲੀ ਬਣਾਈ ਜਾਵੇ
*ਇਸਦੇ ਚੈਪਟਰ...
ਵਾਸ਼ਿੰਗਟਨ ਡੀ. ਸੀ. (ਗ.ਦ.) - ਸਾਊਥ ਏਸ਼ੀਅਨ ਕਮਿਸ਼ਨਰ ਮੈਰੀਲੈਂਡ ਜਸਦੀਪ ਸਿੰਘ ਜੱਸੀ ਦੀ ਇੱਕ ਅਹਿਮ...
ਵਾਸ਼ਿੰਗਟਨ ਡੀ. ਸੀ. (ਗ.ਦ.) – ਸਾਊਥ ਏਸ਼ੀਅਨ ਕਮਿਸ਼ਨਰ ਮੈਰੀਲੈਂਡ ਜਸਦੀਪ ਸਿੰਘ ਜੱਸੀ ਜੋ ਸਿੱਖਸ...
ਵਾਸ਼ਿੰਗਟਨ ਡੀ. ਸੀ (ਗ.ਦ.) - ਟਰੰਪ ਦੇ ਪ੍ਰਾਇਮਰੀ ਚੋਣ ਰਾਸ਼ਟਰਪਤੀ ਅਮਰੀਕਾ ਦੀ ਜਿੱਤਣ...
ਵਾਸ਼ਿੰਗਟਨ ਡੀ. ਸੀ. (ਗ.ਦ.) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ...
ਵਾਸ਼ਿੰਗਟਨ ਡੀ.ਸੀ (ਗ.ਦ.) -ਸਿੱਖ ਫਾਰ ਜਸਟਿਸ, ਮਾਨ ਅਕਾਲੀ ਦਲ ਅਤੇ ਪ੍ਰੋ. ਖਾਲੀਸਤਾਨੀ...
ਮੈਰੀਲੈਂਡ (ਗ.ਦ.) - ਪਾਕਿਸਤਾਨ ਸਰਕਾਰ ਵਲੋਂ ਇੱਕ ਵੀਡੀਓ ਰਾਹੀਂ ਕਿਹਾ ਕਿ ਉਹ ਕਰਤਾਰਪੁਰ...
ਵਾਸ਼ਿੰਗਟਨ ਡੀ. ਸੀ. (ਗ.ਦ.) – ਭਾਰਤੀ ਅੰਬੈਸੀ ਹਰ ਵਾਰੀ ਪ੍ਰਧਾਨ ਮੰਤਰੀ ਦੀ ਅਮਰੀਕਾ...
ਵਾਸ਼ਿੰਗਟਨ ਡੀ. ਸੀ. (ਗ.ਦ.) - ਭਾਰਤ ਦੀ ਉੱਚ ਪੱਧਰ ਸੰਸਥਾ ਵੱਲੋਂ ਪਾਰਲੀਮੈਂਟ ਦੇ...
* ਮੋਦੀ ਨੂੰ ਅਪੀਲ ਕਿ ਭਾਰਤੀ ਅੰਬੈਸੀ ਦੀ ਬਿਲਡਿੰਗ ਨੂੰ ਮੁੜ ਉਸਾਰਿਆ ਜਾਵੇ
*...
ਵਾਸ਼ਿੰਗਟਨ ਡੀ. ਸੀ. (ਗ.ਦ.) – ਭਾਵੇਂ ਡੈਮੋਕਰੇਟਸ ਦੀ ਪਾਰਟੀ ਨੇ ਦੋ ਟਰਮਾਂ ਵਾਈਟ ਹਾਊਸ ਦੀ ਸਰਦਾਰੀ...
ਮੈਰੀਲੈਂਡ (ਗ.ਦ.) – ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰੂਘਰ ਅਮਰੀਕਾ ਦਾ ਅਜਿਹਾ ਗੁਰਦੁਆਰਾ...