07 Sep 2024

ਜੰਮੂ ਕਸ਼ਮੀਰ: ਗੋਲੀਬਾਰੀ ਵਿਚ ਸੈਨਾ ਦੇ ਤਿੰਨ ਜਵਾਨ ਜ਼ਖਮੀ

ਸ੍ਰੀਨਗਰ- ਜੰਮੂ ਕਸ਼ਮੀਰ ਦੇ ਕੁੱਪਵਾੜਾ ਸੈਕਟਰ ਵਿਚ ਐੱਲਓਸੀ ਨਜ਼ਦੀਕ ਹੋਈ ਗੋਲੀਬਾਰੀ ਵਿਚ ਸੈਨਾ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰ ਕਸ਼ਮੀਰ ਵਿਚ ਤ੍ਰੇਹਗਾਮ ਸੈਕਟਰ ਦੀ ਕੁਮਕਾਡੀ ਪੋਸਟ ਨਜ਼ਦੀਕ ਗੋਲੀਬਾਰੀ ਹੋਈ ਹੈ, ਜਿਸ ਕਾਰਨ ਤਿੰਨ ਜਵਾਨ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਜਾਰੀ ਹੈ।
 

More in ਦੇਸ਼

ਮਲੇਰਕੋਟਲਾ- ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਤੇ ਬਰੂਨੇਈ ਦੀ ਆਪਣੀ ਤਿੰਨ ਦਿਨਾਂ ਯਾਤਰਾ...
ਚੰਡੀਗੜ੍ਹ- ਪੰਜਾਬ ਦੀ ‘ਆਪ’ ਸਰਕਾਰ ਨੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਪੈਟਰੋਲ ਤੇ...
ਚੰਡੀਗੜ੍ਹ- ਪੰਜਾਬ ਆਪਣੀ ਵਿੱਤੀ ਮਜ਼ਬੂਤੀ ਦੇ ਰੋਡਮੈਪ ਤੋਂ ਪਿਛਾਂਹ ਹਟਣ ਲੱਗਾ ਹੈ ਅਤੇ ਵਿੱਤ...
ਚੰਡੀਗੜ੍ਹ- ਪੰਜਾਬ ਵਿੱਚ ਕਿਸਾਨ, ਮਜ਼ਦੂਰ ਤੇ ਵਾਤਾਵਰਣ ਪੱਖੀ ਖੇਤੀ ਨੀਤੀ ਬਣਾਉਣ ਸਣੇ ਹੋਰਨਾਂ...
ਮੁੰਬਈ- Stock Market: ਘਰੇਲੂ ਬਾਜ਼ਾਰਾਂ ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦਰਜ...
ਚੰਡੀਗੜ੍ਹ- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ,...
ਵੈਨਕੂਵਰ/ਵਿਨੀਪੈੱਗ-ਕੈਨੇਡਾ ਸਰਕਾਰ ਨੇ ਸੈਲਾਨੀ/ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਲੋਕਾਂ...
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਗ੍ਰੇਟਰ ਨੌਇਡਾ (ਯੂਪੀ) ਤੇ ਧੋਲੇਰਾ (ਗੁਜਰਾਤ) ਦੀ ਤਰਜ਼ ’ਤੇ...
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਵੀ ਜ਼ਮਾਨਤ...
ਸ਼ਿਮਲਾ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਮੰਡੀ ਤੋਂ ਭਾਜਪਾ...
ਕਰਾਚੀ- ਪਾਕਿਸਤਾਨ ਦੇ ਗੜਬੜਜ਼ਦਾ ਬਲੋਚਿਸਤਾਨ ਸੂਬੇ ਵਿਚ ਹਥਿਆਰਬੰਦ ਹਮਲਾਵਰਾਂ ਨੇ ਚਾਰ ਵੱਖ...
Home  |  About Us  |  Contact Us  |  
Follow Us:         web counter