ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ
ਨਵੀਂ ਦਿੱਲੀ- ਸੁਪਰੀਮ ਕੋਰਟ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ਵਿਚ ਜ਼ਮਾਨਤ ਦੀ ਮੰਗ ਕਰਦੀ ‘ਆਪ’ ਆਗੂ ਮਨੀਸ਼ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਵੱਲੋਂ ਦੋਵਾਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 29 ਜੁਲਾਈ ਦੀ ਸੁਣਵਾਈ ਦੌਰਾਨ ਸੀਬੀਆਈ ਤੇ ਈਡੀ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਬੈਂਚ ਨੂੰ ਦੱਸਿਆ ਸੀ ਕਿ ਸਿਸੋਦੀਆ ਦੀ ਅਪੀਲ ਬਾਰੇ ਸੀਬੀਆਈ ਆਪਣਾ ਜਵਾਬ ਦਾਅਵਾ ਦਾਖਲ ਕਰ ਚੁੱਕੀ ਹੈ, ਪਰ ਅਜੇ ਤੱਕ ਇਹ ਰਿਕਾਰਡ ’ਤੇ ਨਹੀਂ ਆਇਆ। ਰਾਜੂ ਨੇ ਇਤਰਾਜ਼ ਜਤਾਇਆ ਸੀ ਕਿ ਸਿਸੋਦੀਆ ਵੱਲੋਂ ਦਾਇਰ ਅਰਜ਼ੀ ਦੂਜੀ ਵਿਸ਼ੇਸ਼ ਲੀਵ ਪਟੀਸ਼ਨ ਹੈ ਜਿਸ ਵਿਚ ਦਿੱਲੀ ਹਾਈ ਕੋਰਟ ਦੇ ਪੁਰਾਣੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...