21 Dec 2024

ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾਵਾਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ ਕਸ਼ਮੀਰ ਵਿਚ ਲਗਪਗ ਇਕ ਦਹਾਕੇ ਮਗਰੋਂ 18 ਸਤੰਬਰ ਤੋਂ ਤਿੰਨ ਗੇੜਾਂ ਵਿਚ ਅਸੈਂਬਲੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਦੇ ਇਸ ਐਲਾਨ ਨਾਲ ਪੰਜ ਸਾਲ ਪਹਿਲਾਂ ਧਾਰਾ 370 ਮਨਸੂਖ਼ ਕੀਤੇ ਜਾਣ ਮਗਰੋਂ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਲਈ ਸਰਕਾਰ ਚੁਣਨ ਦਾ ਰਾਹ ਪੱਧਰਾ ਹੋ ਗਿਆ ਹੈ। ਹਰਿਆਣਾ ਦੀ 90 ਮੈਂਬਰੀ ਅਸੈਂਬਲੀ ਦੀ ਚੋਣ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਦੋਵਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਅਕਤੂਬਰ ਨੂੰ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਕਿਹਾ ਕਿ ਮੌਸਮ ਦੀ ਖਰਾਬੀ ਤੇ ਕੁਦਰਤੀ ਆਫਤਾਂ ਕਰਕੇ ਫਿਲਹਾਲ 46 ਵਿਧਾਨ ਸਭਾ ਸੀਟਾਂ ਤੇ ਵਾਇਨਾਡ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਹਾਲਾਤ ’ਚ ਸੁਧਾਰ ਹੁੰਦੇ ਹੀ ਛੇ ਮਹੀਨਿਆਂ ਅੰਦਰ ਜ਼ਿਮਨੀ ਚੋਣ ਕਰਵਾਈ ਜਾਵੇਗੀ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter