21 Dec 2024

ਸ਼ੇਅਰ ਬਜ਼ਾਰ: ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਦਰਜ

ਮੁੰਬਈ- Stock Market: ਘਰੇਲੂ ਬਾਜ਼ਾਰਾਂ ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦਰਜ ਕੀਤੀ ਗਈ ਹੈ। ਰਿਕਾਰਡ ਤੇਜ਼ੀ ਤੋਂ ਬਾਅਦ ਮੁਨਾਫਾਵਸੂਲੀ ਵੀ ਬਾਜ਼ਾਰਾਂ ਵਿੱਚ ਘਟਨਾ ਦੀ ਮੁੱਖ ਕਾਰਨ ਸਾਹਮਣੇ ਆ ਰਹੀ ਹੈ। ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਖ਼ ਦੇ ਕਾਰਨ ਵੀ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ਕਾਂ ਦੀ ਧਾਰਨਾ ਕਮਜ਼ੋਰ ਹੋ ਰਹੀ ਹੈ। ਸੈਂਸੈਕਰਸ ਵਿਚ ਸੂਚੀਬੱਧ 30 ਕੰਪਨੀਆਂ ਵਿਚ ਬਜਾਜ ਫਾਈਨੈਂਸ, ਬਜਾਜ ਫੀਨਸਰਵ, ਇੰਫੋਸਿਸ, ਆਈ ਸੀ ਆਈ ਸੀ ਆਈ ਬੈਂਕ, ਟੇਕ ਮਹਿੰਦਰਾ ਅਤੇ ਟਾਈਟਨ ਦੇ ਸ਼ੇਅਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ। ਏਸ਼ੀਆਈ ਬਜ਼ਾਰਾਂ ਵਿਚ ਦੱਖਣੀ ਕੋਰੀਆ ਦਾ ਕਾਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਪਾਨ ਦਾ ਨਿੱਕੀ 225 ਅਤੇ ਹਾਂਕਕਾਂਗ ਦਾ ਹੈਂਗਸੇਂਗ ਨੁਕਸਾਨ ਵਿਚ ਰਹੇ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter