ਕੋਲਕਾਤਾ ਕੇਸ: ਮੁੱਖ ਮੁਲਜ਼ਮ ਦਾ ਨਾਰਕੋ ਟੈਸਟ ਕਰਾਉਣ ਦੀ ਅਪੀਲ ਖਾਰਜ
ਕੋਲਕਾਤਾ- ਇੱਥੋਂ ਦੀ ਅਦਾਲਤ ਨੇ ਆਰਜੀ ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਮਗਰੋਂ ਮਹਿਲਾ ਡਾਕਟਰ ਦੀ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਦਾ ਨਾਰਕੋ ਟੈਸਟ ਕਰਾਉਣ ਸਬੰਧੀ ਸੀਬੀਆਈ ਦੀ ਅਪੀਲ ਅੱਜ ਖਾਰਜ ਕਰ ਦਿੱਤੀ ਹੈ। ਇਸੇ ਦੌਰਾਨ ਮੁਜ਼ਾਹਰਾਕਾਰੀ ਜੂਨੀਅਰ ਡਾਕਟਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਘਟਨਾ ਸਬੰਧੀ ਮਾਮਲੇ ’ਚ ਦਖਲ ਦੀ ਮੰਗ ਕੀਤੀ ਹੈ।
ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਜੈ ਰਾਏ ਨੇ ਟੈਸਟ ਕਰਾਉਣ ਤੋਂ ਇਨਕਾਰ ਕਰ ਦਿੱਤਾ ਸੀ। ਸੀਬੀਆਈ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਪਹਿਲਾਂ ਮੁਲਜ਼ਮ ਟੈਸਟ ਕਰਾਉਣ ਲਈ ਰਾਜ਼ੀ ਹੋ ਗਿਆ ਸੀ ਪਰ ਬਾਅਦ ਵਿੱਚ ਉਸ ਨੇ ਆਪਣਾ ਇਰਾਦਾ ਬਦਲ ਲਿਆ। ਇਸੇ ਦੌਰਾਨ ਪੱਛਮੀ ਬੰਗਾਲ ਜੂਨੀਅਰ ਡਾਕਟਰਜ਼ ਫਰੰਟ ਵੱਲੋਂ ਲਿਖੇ ਗਏ ਪੱਤਰ ਦੀਆਂ ਕਾਪੀਆਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਨਾਲ ਨਾਲ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਤੇ ਸਿਹਤ ਮੰਤਰੀ ਜੇਪੀ ਨੱਢਾ ਨੂੰ ਭੇਜੀਆਂ ਗਈਆਂ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...