18 Sep 2024

ਮੈਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਮਰਥਨ ਦੀ ਪੇਸ਼ਕਸ਼ ਹੋਈ ਸੀ: ਗਡਕਰੀ

ਨਾਗਪੁਰ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇੱਕ ਵਾਰ ਇੱਕ ਆਗੂ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਹ ਕਹਿ ਕੇ ਪੇਸ਼ਕਸ਼ ਠੁਕਰਾ ਦਿੱਤੀ ਸੀ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ। ਇੱਥੇ ਇੱਕ ਪੱਤਰਕਾਰੀ ਪੁਰਸਕਾਰ ਸਮਾਗਮ ਵਿੱਚ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ, ‘‘ਮੈਨੂੰ ਇੱਕ ਘਟਨਾ ਯਾਦ ਹੈ। ਮੈਂ ਕਿਸੇ ਦਾ ਨਾਮ ਤਾਂ ਨਹੀਂ ਲਵਾਂਗਾ ਪਰ ਉਸ ਵਿਅਕਤੀ ਨੇ ਕਿਹਾ ਸੀ ਕਿ ਜੇ ਤੁਸੀਂ ਪ੍ਰਧਾਨ ਮੰਤਰੀ ਬਣਨਾ ਚਾਹੁੰਦੇ ਹੋ ਤਾਂ ਅਸੀਂ ਤੁਹਾਡਾ ਸਮਰਥਨ ਕਰਨ ਲਈ ਤਿਆਰ ਹਾਂ।’ ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਗੱਲ ਕਦੋਂ ਦੀ ਹੈ।

More in ਰਾਜਨੀਤੀ

ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਕੌਮੀ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਇੱਥੇ...
ਚੰਡੀਗੜ੍ਹ- ਆਉਂਦੇ ਦਿਨਾਂ ’ਚ ਹਰਿਆਣਾ ਚੋਣਾਂ ਕਰਕੇ ਪੰਜਾਬ ਸਿਆਸੀ ਤੌਰ ’ਤੇ ‘ਖ਼ਾਲੀ’...
ਗੁਲਾਬਗੜ੍ਹ(ਜੰਮੂ ਕਸ਼ਮੀਰ)/ਸ੍ਰੀਨਗਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ...
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਦੋ ਦਿਨ ਬਾਅਦ...
ਜਮਸ਼ੇਦਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ’ਚ ਹੁਕਮਰਾਨ ਜੇਐੱਮਐੱਮ ਦੀ ਅਗਵਾਈ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ‘ਘਪਲੇ’ ਵਿਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ...
ਕੋਲਕਾਤਾ- ਇੱਥੋਂ ਦੀ ਅਦਾਲਤ ਨੇ ਆਰਜੀ ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਮਗਰੋਂ ਮਹਿਲਾ ਡਾਕਟਰ...
ਨਵੀਂ ਦਿੱਲੀ- ਰੂਸੀ ਫੌਜ ਵਿਚ ਜਬਰੀ ਸ਼ਾਮਲ ਕੀਤੇ 45 ਭਾਰਤੀ ਨਾਗਰਿਕਾਂ ਨੂੰ ਸੇਵਾਵਾਂ ਤੋਂ ਮੁਕਤ...
ਕੋਲਕਾਤਾ- ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ...
ਵਾਸ਼ਿੰਗਟਨ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੀਨ ਨਾਲ ਜਾਰੀ ਸਰਹੱਦੀ ਵਿਵਾਦ ਨਾਲ ਨਜਿੱਠਣ ਦੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ...
ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ...
Home  |  About Us  |  Contact Us  |  
Follow Us:         web counter