ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਬਰਸੀ 'ਤੇ ਭਰਵਾਂ ਇਕੱਠ
ਬਾਲਟੀਮੋਰ (ਗ.ਦ.) - ਸੰਤ ਬਾਬਾ ਪ੍ਰੇਮ ਸਿੰਘ ਜੀ ਦੀ 66ਵੀਂ ਬਰਸੀ ਬਹੁਤ ਹੀ ਧੂਮ ਧਾਮ ਨਾਲ ਮਨਾਈ ਗਈ ਜਿੱਥੇ ਰਾਗੀਆਂ ਅਤੇ ਢਾਡੀਆਂ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਭਰਪੂਰ ਤਕਰੀਰਾਂ ਰਾਹੀਂ ਉਨ੍ਹਾਂ ਨੂੰ ਮੋਹਿਆ ਗਿਆ ਤਾਂ ਜੋ ਭਵਿੱਖ ਵਿੱਚ ਇਸ ਬਰਸੀ ਨੂੰ ਯਾਦ ਰੱਖਣਾ ਭਾਵੇਂ ਪਹਿਰਾਵੇ, ਸਜਾਵਟ ਅਤੇ ਧਾਰਮਿਕ ਕਿਤਾਬਾਂ ਦੇ ਸਟਾਲਾਂ ਨੇ ਖੂਬ ਰੰਗ ਬੰਨਿਆ ਅਤੇ ਸੰਗਤਾਂ ਦੀਆਂ ਇੱਛਾਵਾਂ ਨੂੰ ਪੂਰਨ ਤੌਰ ਤੇ ਮੋਹ ਲਿਆ ਗਿਆ। ਰਾਜਨੀਤਕਾਂ ਵਲੋਂ ਵੀ ਸਿਆਸੀ ਤੂਤੀ ਵਜਾਈ ਗਈ, ਪਰ ਸਮੁੱਚੇ ਤੌਰ 'ਤੇ ਇਹ ਬਰਸੀ ਮੇਲੇ ਦੇ ਦ੍ਰਿਸ਼ ਦਿਖਾ ਗਈ ਸੀ।
ਜ਼ਿਕਰਯੋਗ ਹੈ ਕਿ ਸਿੱਖ ਕਲਚਰਲ ਸੁਸਾਇਟੀ ਵਲੋਂ ਵਰਕਰਾਂ ਦੀ ਮਦਦ ਨਾਲ ਤਨ, ਮਨ, ਧਨ ਨਾਲ ਸੇਵਾ ਕੀਤੀ ਗਈ ਅਤੇ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਇਸ ਬਰਸੀ ਦੇ ਹਰ ਕਾਰਜ ਨੂੰ ਨੇਪਰੇ ਚਾੜ੍ਹਿਆ ਗਿਆ। ਮੌਸਮ ਦੀ ਬੱਦਲਵਾਈ ਹਾਲਤ ਨੇ ਇਕੱਠ ਜੁਟਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਸੇਵਾਦਾਰਾਂ ਵਲੋਂ ਫਰੂਟ ਵੰਡਕੇ ਇਸ ਬਰਸੀ ਨੂੰ ਪੂਰੀ ਤਰ੍ਹਾਂ ਚਾਰ ਚੰਨ ਲਗਾਏ ਜਿਸ ਦਾ ਜ਼ਿਕਰ ਕਈ ਸਾਲ ਹੁੰਦਾ ਰਹੇਗਾ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...