21 Dec 2024

ਭਾਰਤ ਨਿੱਜਰ ਮਾਮਲੇ ਦੀ ਜਾਂਚ ਲਈ ਕੈਨੇਡਾ ਦਾ ਸਹਿਯੋਗ ਨਹੀਂ ਕਰ ਰਿਹਾ : ਅਮਰੀਕਾ

ਵਾਸ਼ਿੰਗਟਨ-ਅਮਰੀਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ ਮਾਮਲੇ ਦੀ ਜਾਂਚ ਮਾਮਲੇ ਵਿਚ ਕੈਨੇਡਾ ਦਾ ਸਹਿਯੋਗ ਨਹੀਂ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਯੂ ਮਿਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਕ ਕਿ ਕੈਨੇਡਾ ਮਾਮਲੇ ਦੀ ਗੱਲ ਕਰੀਏ ਤਾਂ ਅਸੀ ਸਪੱਸ਼ਟ ਕਰ ਦਿੱਤਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ, ਅਸੀਂ ਚਾਹੁੰਦੇ ਹਾਂ ਕਿ ਭਾਰਤਾ ਸਰਕਾਰ ਕੈਨੇਡਾ ਨਾਲ ਜਾਂਚ ਵਿਚ ਸਹਿਯੋਗ ਕਰੇ। ਜ਼ਾਹਿਰ ਹੈ, ਉਨ੍ਹਾਂ ਨੇ ਇਹ ਰਸਤਾ ਨਹੀਂ ਚੁਣਿਆ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ( Canada’s prime minister, Justin Trudeau) ਨੇ ਇਕ ਦਿਨ ਪਹਿਲਾਂ ਦੋਸ਼ ਲਾਏ ਸਨ ਕਿੇ ਪਿਛਲੇ ਸਾਲ ਜੂਨ ਵਿਚ ਮਾਰੇ ਗਏ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੇ ਅਧਿਕਾਰੀ ਸ਼ਾਮਲ ਸਨ। ਟਰੂਡੋ ਨੇ ਦੋਸ਼ ਲਾਇਆ ਕਿ ਦੇਸ਼ ਦੀ ਕੌਮੀ ਪੁਲੀਸ ਫੋਰਸ ਰਾਇਲ ਕੈਨੇਡੀਅਨ ਮਾਉਂਟਿਡ ਪੁਲੀਸ (Royal Canadian Mounted Police ) ਕੋਲ ਸਪੱਸ਼ਟ ਅਤੇ ਪੱਕੇ ਸਬੂਤ ਹਨ ਕਿ ਭਾਰਤ ਸਰਕਾਰ ਦੇ ਏਜੰਟ ਜਨਤਕ ਸੁਰੱਖਿਆ ਲਈ ਮਹੱਤਵਪੂਰਨ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਹੁਣ ਵੀ ਸ਼ਾਮਲ ਹਨ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter