22 Oct 2024

ਤੀਰਅੰਦਾਜ਼ੀ ਵਿਸ਼ਵਕੱਪ: ਦੀਪਿਕਾ ਨੇ ਮੈਕਸੀਕੋ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਤਲਾਕਸਕਾਲਾ (ਮੈਕਸੀਕੋ)-ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਤੀਰਅੰਦਾਜ਼ੀ ਵਿਸ਼ਵ ਕੱਪ ਫਾਈਨਲ ਵਿੱਚ ਚਾਂਦੀ ਦੇ ਨਾਲ ਛੇਵਾਂ ਵਿਸ਼ਵ ਕੱਪ ਫਾਈਨਲ ਮੈਡਲ ਜਿੱਤਿਆ । ਫਾਈਨਲ ਵਿੱਚ ਉਹ ਚੀਨ ਦੀ ਲੀ ਜਿਯਾਮਨ ਤੋਂ 0-6 ਨਾਲ ਹਾਰ ਗਈ। 2010 ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਨੇ ਕੁਆਰਟਰ ਅਤੇ ਸੈਮੀਫਾਈਨਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ ਅਤੇ ਕਾਂਸੀ ਤਮਗਾ ਜੇਤੂ ਐਲੇਜੈਂਡਰਾ ਵੈਲੇਂਸੀਆ ਨੂੰ ਉਸਦੇ ਘਰੇਲੂ ਮੈਦਾਨ ’ਤੇ 6-4 ਨਾਲ ਹਰਾਇਆ ਸੀ। ਦੀਪਿਕਾ ਨੇ ਕਿਹਾ ਕਿ ਇਸ ਵਿਸ਼ਵ ਕੱਪ ਦਾ ਹਿੱਸਾ ਬਣਨਾ ਅਤੇ ਜਿੱਤਣਾ ਮਾਣ ਵਾਲੀ ਗੱਲ ਹੈ। ਹੁਣ ਮੈਂ ਇਸ ਤੋਂ ਬਾਅਦ ਹੋਰ ਵੀ ਸਖ਼ਤ ਮਿਹਨਤ ਕਰਨ ਜਾ ਰਹੀ ਹਾਂ।

More in ਖੇਡਾਂ

ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ...
ਹੁਲੁਨਬੂਈਰ (ਚੀਨ)- ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ...
ਚੈਟੋਰੌਕਸ- ਨਿਸ਼ਾਨੇਬਾਜ਼ ਅਵਨੀ ਲੇਖਰਾ ਪੈਰਾਲੰਪਿਕ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ...
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਭਾਰਤੀ ਮਹਿਲਾ ਪਹਿਲਵਾਨ...
ਪੈਰਿਸ- ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ।...
ਪੈਰਿਸ- ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗ਼ਮੇ ਦੀ ਆਸ ਲਾਈ ਬੈਠੇ 140 ਕਰੋੜ ਭਾਰਤੀਆਂ...
ਪੈਰਿਸ-ਭਾਰਤ ਦੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਅੱਜ ਗ੍ਰੇਟ ਬ੍ਰਿਟੇਨ...
ਚੈਟੋਰੌਕਸ- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅੱਜ ਇੱਥੇ ਮਹਿਲਾ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ...
ਚੈਟੋਰੌਕਸ - ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ...
ਹਰਾਰੇ-ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨੀਮ ਸੈਂਕੜੇ (58 ਦੌੜਾਂ) ਅਤੇ ਫਿਰ ਮੁਕੇਸ਼ ਕੁਮਾਰ...
Home  |  About Us  |  Contact Us  |  
Follow Us:         web counter