22 Jan 2025

ਬ੍ਰਿਟਿਸ਼ ਹਿੰਦੂਆਂ ਵੱਲੋਂ Oxford Union ਦੇ ਬਾਹਰ ਪ੍ਰਦਰਸ਼ਨ

ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ ਯੂਕੇ ਨੇ ਸ਼ੁੱਕਰਵਾਰ ਨੂੰ ਆਕਸਫੋਰਡ ਯੂਨੀਵਰਸਿਟੀ ਦੀ ਬਹਿਸ ਕਰਨ ਵਾਲੀ ਸੁਸਾਇਟੀ ਆਕਸਫੋਰਡ ਯੂਨੀਅਨ Oxford Union ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਸੁਸਾਇਟੀ ਨੇ “ਇਹ ਸਦਨ ਕਸ਼ਮੀਰ ਦੇ ਸੁਤੰਤਰ ਰਾਜ ਵਿੱਚ ਵਿਸ਼ਵਾਸ ਕਰਦਾ ਹੈ” (“This House Believes in the Independent State of Kashmir.”) ਸਿਰਲੇਖ ਵਾਲੀ ਬਹਿਸ ਦੀ ਮੇਜ਼ਬਾਨੀ ਕੀਤੀ ਸੀ। ਪ੍ਰਦਰਸ਼ਨਕਾਰੀਆਂ ਨੇ ਅਤਿਵਾਦ ਨਾਲ ਕਥਿਤ ਸਬੰਧਾਂ ਵਾਲੇ ਬੁਲਾਰਿਆਂ ਨਾਲ ਬਹਿਸ ਦੀ ਮੇਜ਼ਬਾਨੀ ਦੀ ਨਿੰਦਾ ਕਰਦਿਆਂ ਨਾਅਰੇਬਾਜ਼ੀ ਕੀਤੀ ਹੈ।
ਆਕਸਫੋਰਡ ਯੂਨੀਅਨ ਦੇ ਬਾਹਰ ਪ੍ਰਦਰਸ਼ਨ ਦੌਰਾਨ ਬੈਨਰ ਫੜੇ ਵਿਦਿਆਰਥੀਆਂ ਨੇ ਹਿੰਦੀ ਵਿਚ “ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ” ਦੇ ਨਾਅਰੇ ਲਗਾਏ ਅਤੇ INSIGHT UK ਨੇ ਵਿਰੋਧ ਪ੍ਰਦਰਸ਼ਨ ਦੀ ਪੋਸਟ ਸਾਂਝੀ ਕਰਦਿਆਂ ਲਿਖਿਆ, “ਜੰਮੂ ਕਸ਼ਮੀਰ ਭਾਰਤ ਸੀ, ਜੰਮੂ ਕਸ਼ਮੀਰ ਭਾਰਤ ਹੈ, ਜੰਮੂ ਕਸ਼ਮੀਰ ਭਾਰਤ ਹੋਵੇਗਾ।”

More in ਦੇਸ਼

ਕੋਲਕਾਤਾ-ਇੱਥੋਂ ਦੀ ਸਿਆਲਦਾਹ ਅਦਾਲਤ ਨੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਟਰੇਨੀ...
ਪਟਿਆਲਾ/ਪਾਤੜਾਂ- ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ...
ਪਟਿਆਲਾ/ਪਾਤੜਾਂ- ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ...
ਸ੍ਰੀ ਮੁਕਤਸਰ ਸਾਹਿਬ-ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ...
ਪਟਿਆਲਾ/ਪਾਤੜਾਂ-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਸਾਂਝਾ...
ਮੋਗਾ-ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ...
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋਈ ਕੈਲੀਫੋਰਨੀਆ-ਦੱਖਣੀ...
ਵਾਸ਼ਿੰਗਟਨ- ਅਮਰੀਕਾ ਵਿੱਚ ਭਾਰਤੀ ਅਰਬਪਤੀ ਗੌਤਮ ਅਡਾਨੀ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਦੇ...
ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...
Home  |  About Us  |  Contact Us  |  
Follow Us:         web counter