ਮੈਰੀਲੈਂਡ ਦੇ ਗਵਰਨਰ ਨੇ ਐੱਮ. ਡੀ. 924 ਹੀਰੋ ਹਾਈਵੇ ਨੂੰ ਭੇਂਟ ਕੀਤਾ
ਮੈਰੀਲੈਂਡ (ਗ.ਦ.) – ਲੈਰੀ ਹੋਗਨ ਗਵਰਨਰ ਮੈਰੀਲੈਂਡ ਨੇ ਹਾਰਫਰਡ ਕਾਉਂਟੀ ਦਾ ਮਾਰਗ ਨੰਬਰ 924 ਨੂੰ ਹੀਰੋ ਹਾਈਵੇ ਦਾ ਨਾਮ ਦੇ ਕੇ ਇਸ ਨੂੰ ਮੈਮੋਰੀਅਲ ਵਜੋਂ ਐਲਾਨਿਆ ਹੈ। ਜਿੱਥੇ ਇਹ ਮਾਰਗ ਸੀਨੀਅਰ ਡਿਪਟੀ ਪੈਟ ਡਾਵਲੈ ਅਤੇ ਡਿਪਟੀ ਫਸਟ ਨਲਾਮ ਮਾਰਕ ਲੋਂਗਸਡਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਫਰਵਰੀ ਦਸ 2016 ਨੂੰ ਕੌਮ ਤੋਂ ਕੁਰਬਾਨ ਕਰ ਦਿੱਤੀ ਸੀ। ਉਹਨਾਂ ਦੀ ਯਾਦ ਨੂੰ ਸਮਰਪਿਤ ਕਰਕੇ ਉਨ੍ਹਾਂ ਦੀ ਬਹਾਦਰੀ ਅਤੇ ਈਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਸਦਕਾ ਯਾਦਗਾਰ ਵਜੋਂ ਐਲਾਨਿਆ ਹੈ।
ਲੈਰੀ ਹੋਗਨ ਨੇ ਕਿਹਾ ਕਿ ਅਸੀਂ ਹਮੇਸ਼ਾ ਇਹਨਾਂ ਦੇ ਪ੍ਰੀਵਾਰਾਂ ਅਤੇ ਦੋਸਤਾਂ ਨੂੰ ਇਸ ਪ੍ਰਾਥਨਾ ਦੇ ਰੂਪ ਵਿੱਚ ਯਾਦ ਕਰਾਂਗੇ ਸੋ ਇਹਨਾਂ ਦੀ ਬਹਾਦਰੀ, ਈਮਾਨਦਾਰੀ ਅਤੇ ਸ਼ਕਤੀ ਦੂਜਿਆਂ ਲਈ ਪ੍ਰੇਰਨਾ ਸਰੋਤ ਬਣੇ ਅਤੇ ਨਾ ਭੁੱਲਣਯੋਗ ਇਹਨਾਂ ਵਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇ। ਸੋ ਇਹ ਯਾਦਗਾਰ ਹਰੇਕ ਰਾਹਗੀਰ ਲਈ ਬਹਾਦਰੀ ਭਰਪੂਰ ਅਨੁਭਵ ਬਣਕੇ ਉਹਨਾਂ ਦੇ ਗੁਣਾਂ ਤੋਂ ਵਾਕਫ ਹੋ ਸਕੇ।
More in ਦੇਸ਼
ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ 21 ਅਪਰੈਲ ਤੋਂ...
ਨਵੀਂ ਦਿੱਲੀ-ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ...
ਲੁਧਿਆਣਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ...
ਨਾਗਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ...
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਬੁੱਧਵਾਰ (2 ਅਪਰੈਲ) ਨੂੰ ਉਹ ਟੈਰਿਫ...
ਖਟਕੜ ਕਲਾਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ...
ਪਟਿਆਲਾ-ਪੁਲੀਸ ਵੱਲੋਂ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਹਾਦਰਗੜ੍ਹ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਨੌਂ...
ਨਵੀਂ ਦਿੱਲੀ-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਕਿਹਾ ਕਿ ਭਾਰਤ ਨੂੰ...
ਕੇਪ ਕੈਨਵਰਲ (ਅਮਰੀਕਾ)-ਪਿਛਲੇ ਨੌਂ ਮਹੀਨਿਆਂ ਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ ਫਸੇ ਅਮਰੀਕੀ...
ਸ੍ਰੀ ਆਨੰਦਪੁਰ ਸਾਹਿਬ- ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਛੇ ਰੋਜ਼ਾ ਤਿਉਹਾਰ ਹੋਲਾ-ਮਹੱਲਾ ਦੇ...