ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਕਥਿਤ ਤੌਰ ’ਤੇ ਹਮਲਾ ਕਰਨ ਵਾਲਾ ਵਿਅਕਤੀ ਨਰਾਇਣ ਸਿੰਘ ਚੌੜਾ ਦਲ ਖਾਲਸਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਨਰਾਇਨ ਸਿੰਘ ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਇਸ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਹਮਲਾ ਕਰਨ ਮੌਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
ਅੰਮ੍ਰਿਤਸਰ-ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...