25 Apr 2024

ਗੁਰੂ ਨਾਨਕ ਦਰਬਾਰ ਕਰਾਚੀ ਵਿਖੇ ਬਿੰਨਦਾਸ ਲੋਹਾਨਾ ਪ੍ਰੈੱਸ ਫੋਟੋਗ੍ਰਾਫਰ ਸਨਮਾਨਿਤ

ਕਰਾਚੀ (ਗ.ਦ.) – ਪਿਛਲੇ ਲੰਬੇ ਸਮੇਂ ਤੋਂ ਬਿੰਨਦਾਸ ਲੋਹਾਨਾ ਵਲੋਂ ਫੋਟੋਗ੍ਰਾਫਰੀ ਦੀਆਂ ਸੇਵਾਵਾਂ ਪਾਕਿਸਤਾਨ ਦੇ ਗੁਰੂਘਰਾਂ ਵਿੱਚ ਨਿਭਾਈਆਂ ਜਾ ਰਹੀਆਂ ਹਨ। ਜਿੱਥੇ ਉਸ ਦੀਆਂ ਨਿਸ਼ਕਾਮ ਸੇਵਾਵਾਂ ਨੇ ਪਾਕਿਸਤਾਨ ਦੇ ਗੁਰੂਘਰਾਂ ਨੂੰ ਅਖਬਾਰਾਂ ਅਤੇ ਮੀਡੀਏ ਦਾ ਸ਼ਿੰਗਾਰ ਬਣਾਇਆ ਹੈ, ਉੱਥੇ ਵੱਧ ਤੋਂ ਵੱਧ ਸੰਗਤਾਂ ਇਨ੍ਹਾਂ ਤਸਵੀਰਾਂ ਸਦਕਾ ਗੁਰੂਘਰਾਂ ਦੇ ਦਰਸ਼ਨ ਕਰਦੀਆਂ ਆਮ ਨਜ਼ਰ ਆਉਂਦੀਆਂ ਵੇਖੀਆਂ ਗਈਆਂ ਹਨ। ਜਿਸ ਸਦਕਾ ਪਾਕਿਸਤਾਨ ਸਿੱਖ ਕੌਂਸਲ ਦੇ ਸਰਪ੍ਰਸਤ ਰਮੇਸ਼ ਸਿੰਘ ਖਾਲਸਾ ਅਤੇ ਗੁਰੂ ਨਾਨਕ ਦਰਬਾਰ ਗੁਰੂਘਰ ਦੇ ਪ੍ਰਬੰਧਕਾਂ ਵਲੋਂ ਬਿੰਨਦਾਸ ਲੋਹਾਨਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਹੈ। ਇਸ ਸਮੇਂ ਕਰਾਚੀ ਦੇ ਗੁਰੂਘਰ ਦੇ ਮੁੱਖ ਸੇਵਾਦਾਰ ਭਾਈ ਸੁਰੇਸ਼ ਪੇਸਵਾਨੀ, ਸੁਰਜੀਤ ਕੁਲਰੇਜਾ ਵੀ ਹਾਜ਼ਰ ਸਨ। ਜਿਨ੍ਹਾਂ ਨੇ 2007 ਤੋਂ ਲੈ ਕੇ ਹੁਣ ਤੱਕ ਦੀਆਂ ਸੇਵਾਵਾ ਨੂੰ ਦੇਖਦੇ ਹੋਏ ਸਨਮਾਨਿਤ ਕੀਤਾ ਗਿਆ।

More in ਦੇਸ਼

* 14 ਵਿਦਿਆਰਥੀਆਂ ਤੇ ਇੱਕ ਅਧਿਆਪਕ ਦੀ ਹੋਈ ਮੌਤ ਵਾਸ਼ਿੰਗਟਨ ਡੀ. ਸੀ. (ਸੁਰਿੰਦਰ...
* ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਵਿਖੇ ਖਾਲਸਾ ਗੁਰਮਤਿ ਅਕੈਡਮੀ ਦੇ...
* ਅਨੰਦ ਮੈਰਿਜ ਐਕਟ ਦੀ ਥਾਂ ਸਿੱਖ ਮੈਰਿਜ ਐਕਟ ਹੋਣਾ ਚਾਹੀਦਾ ਹੈ : ਡਾ. ਰੋਜ...
* ਕਰਤਾਰਪੁਰ ਕੋਰੀਡੋਰ ਵਿੱਛੜਿਆਂ ਨੂੰ ਮਿਲਾਉਣ ਤੇ ਸਦਭਾਵਨਾ ਦਾ ਪ੍ਰਤੀਕ ਬਣ...
ਭਾਰਤੀ ਮੀਡੀਆ ਝੂਠੀਆਂ ਖਬਰਾਂ ਫੈਲਾਉਣਾ ਛੱਡ ਪੱਤਰਕਾਰਤਾ ਦੇ ਅਸੂਲਾਂ ਤੇ...
ਪੈਨਸਿਲਵੇਨੀਆ (ਸੁਰਿੰਦਰ ਗਿੱਲ) - ਮੋਂਟਗੋਮਰੀ ਕਾਉਂਟੀ ਵਿਖੇ ਵੀਰਵਾਰ ਸਵੇਰੇ...
ਲਾਹੌਰ (ਗਿੱਲ) - ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਦੇ ਦਰਬਾਰ ਸਾਹਿਬ...
*ਜ਼ਖਮੀਆਂ ਨੂੰ ਕਰਵਾਇਆ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ *ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ...
* ਪੀੜਤ ਹਰਪਾਲ ਕੌਰ ਨੇ ਲਗਾਈ ਮੀਡੀਏ ਰਾਹੀਂ ਇਨਸਾਫ ਦੀ ਗੁਹਾਰ * ਲੜਕੀ ਵਲੋਂ ਪਤੀ ਹਰਵਿੰਦਰ...
* ਕਈਆਂ ਨੂੰ ਦੇਸ਼ ਨਿਕਾਲਾ ਮਿਲੇਗਾ ਵਾਸ਼ਿੰਗਟਨ ਡੀ. ਸੀ. (ਗਿੱਲ) – ਵੱਖ-ਵੱਖ ਵਾਰਦਾਤਾਂ...
ਮੈਰੀਲੈਂਡ (ਗਿੱਲ) – ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰਦੁਆਰਾ ਸਾਹਿਬ ਵਿਖੇ 7 ਅਪ੍ਰੈਲ 2018...
ਵਾਸ਼ਿੰਗਟਨ ਡੀ. ਸੀ. (ਡਾ. ਸੁਰਿੰਦਰ ਸਿੰਘ ਗਿੱਲ) - ਅਰਪਿੰਦਰ ਕੌਰ 28 ਸਾਲਾ ਫਲਾਇਟ ਇੰਸਟੈਕਟਰ...
Home  |  About Us  |  Contact Us  |  
Follow Us:         web counter