05 Feb 2025

ਭਾਰਤ ਨੇ ਆਸਟ੍ਰੇਲੀਆ ਨੂੰ 474 ਦੌੜਾਂ ’ਤੇ ਆਊਟ ਕੀਤਾ

ਮੈਲਬਰਨ-ਜਸਪ੍ਰੀਤ ਬੁਮਰਾਹ ਚੰਗੀ ਗੇਂਦਬਾਜ਼ੀ ਦੀ ਮਦਦ ਨਾਲ ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਮੈਲਬੋਰਨ ਕ੍ਰਿਕਟ ਗਰਾਊਂਡ ਵਿਚ ਟੈਸਟ ਮੈਚ ਦੇ ਦੂਜੇ ਦਿਨ ਆਸਟਰੇਲੀਆ ਨੂੰ ਆਪਣੀ ਪਹਿਲੀ ਪਾਰੀ ’ਚ 474 ਦੌੜਾਂ ’ਤੇ ਆਊਟ ਕਰ ਦਿੱਤਾ। ਭਾਰਤ ਦਾ ਟੀਚਾ ਆਸਟ੍ਰੇਲੀਆ ਦੀ ਪਾਰੀ ਨੂੰ ਜਲਦੀ ਸਮੇਟਣਾ ਸੀ ਪਰ ਇਸ ਦੌਰਾਨ ਸਟੀਵ ਸਮਿਥ ਨੇ 34ਵਾਂ ਟੈਸਟ ਸੈਂਕੜਾ ਜੜਿਆ ਅਤੇ ਸ਼ਾਨਦਾਰ 140 ਦੌੜਾਂ ਬਣਾਈਆਂ। ਦੁਪਹਿਰ ਦੇ ਖਾਣੇ ਤੋਂ ਬਾਅਦ ਭਾਰਤ ਨੂੰ ਕੁਝ ਰਾਹਤ ਮਿਲੀ ਕਿਉਂਕਿ ਮਿਸ਼ੇਲ ਸਟਾਰਕ ਨੂੰ ਰਵਿੰਦਰ ਜਡੇਜਾ ਨੇ ਆਉਟ ਕਰ ਲਿਆ।

More in ਖੇਡਾਂ

ਤਲਾਕਸਕਾਲਾ (ਮੈਕਸੀਕੋ)-ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਤੀਰਅੰਦਾਜ਼ੀ ਵਿਸ਼ਵ ਕੱਪ...
ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ...
ਹੁਲੁਨਬੂਈਰ (ਚੀਨ)- ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ...
ਚੈਟੋਰੌਕਸ- ਨਿਸ਼ਾਨੇਬਾਜ਼ ਅਵਨੀ ਲੇਖਰਾ ਪੈਰਾਲੰਪਿਕ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ...
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਭਾਰਤੀ ਮਹਿਲਾ ਪਹਿਲਵਾਨ...
ਪੈਰਿਸ- ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ।...
ਪੈਰਿਸ- ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗ਼ਮੇ ਦੀ ਆਸ ਲਾਈ ਬੈਠੇ 140 ਕਰੋੜ ਭਾਰਤੀਆਂ...
ਪੈਰਿਸ-ਭਾਰਤ ਦੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਅੱਜ ਗ੍ਰੇਟ ਬ੍ਰਿਟੇਨ...
ਚੈਟੋਰੌਕਸ- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅੱਜ ਇੱਥੇ ਮਹਿਲਾ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ...
ਚੈਟੋਰੌਕਸ - ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ...
Home  |  About Us  |  Contact Us  |  
Follow Us:         web counter