ਕੀ ਆਰਐੱਸਐੱਸ ਭਾਜਪਾ ਦੇ ਗਲਤ ਕੰਮਾਂ ਦੀ ਹਮਾਇਤ ਕਰਦੀ ਹੈ: ਕੇਜਰੀਵਾਲ
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਨੂੰ ਚਿੱਠੀ ਲਿਖੀ ਹੈ। ਭਾਜਪਾ ਨੇਤਾਵਾਂ ’ਤੇ ਹਮਲਾ ਕਰਦੇ ਹੋਏ ‘ਆਪ’ ਕਨਵੀਨਰ ਨੇ ਮੋਹਨ ਭਾਗਵਤ ਨੂੰ ਕਈ ਸਵਾਲ ਪੁੱਛੇ ਹਨ। ਸ੍ਰੀ ਕੇਜਰੀਵਾਲ ਨੇ 5 ਸਵਾਲ ਪੁੱਛੇ ਹਨ ਕਿ ਭਾਜਪਾ ਨੇ ਅਤੀਤ ਵਿੱਚ ਜੋ ਵੀ ਗਲਤ ਕੀਤਾ ਹੈ ਕੀ ਆਰਐੱਸਐੱਸ ਉਸ ਦੀ ਹਮਾਇਤ ਕਰਦੀ ਹੈ। ਭਾਜਪਾ ਆਗੂ ਖੁੱਲ੍ਹੇਆਮ ਪੈਸੇ ਵੰਡ ਰਹੇ ਹਨ ਕੀ ਆਰਐੱਸਐੱਸ ਵੋਟ ਖਰੀਦਣ ਦਾ ਸਮਰਥਨ ਕਰਦੀ ਹੈ। ਦਲਿਤਾਂ ਤੇ ਪੂਰਵਾਂਚਲੀ ਦੀਆਂ ਵੋਟਾਂ ਵੱਡੇ ਪੱਧਰ ’ਤੇ ਕੱਟੀਆਂ ਜਾ ਰਹੀਆਂ ਹਨ, ਕੀ ਇਹ ਲੋਕਤੰਤਰ ਲਈ ਚੰਗਾ ਹੈ। ਕੀ ਆਰਐੱਸਐੱਸ ਨੂੰ ਨਹੀਂ ਲੱਗਦਾ ਕਿ ਭਾਜਪਾ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ।
ਨਵੀਂ ਦਿੱਲੀ: ਭਾਜਪਾ ਦੇ ਕੌਮੀ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਮੀਡੀਆ ਦਾ ਧਿਆਨ ਖਿੱਚਣ ਲਈ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਸਿਆਸੀ ਚਾਲ ਚੱਲਣ ਦੀ ਥਾਂ ਇਸ ਸਵੈਸੇਵੀ ਜਥੇਬੰਦੀ ਤੋਂ ਸੇਵਾ ਦੀ ਭਾਵਨਾ ਸਿੱਖਣੀ ਚਾਹੀਦੀ ਹੈ। ਇਸੇ ਦੌਰਾਨ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅੱਜ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਨਵੇਂ ਸਾਲ ਦੇ ਦਿਨ ਝੂਠ ਅਤੇ ਧੋਖੇ ਦਾ ਸਿਆਸੀ ਵਤੀਰਾ ਛੱਡਣ ਦਾ ਸੰਕਲਪ ਲੈਣ ਲਈ ਕਿਹਾ ਹੈ।
More in ਰਾਜਨੀਤੀ
ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...