ਕੇਂਦਰੀ ਮੰਤਰੀ ਵੈਸ਼ਨਵ ਵੱਲੋਂ ਜ਼ਕਰਬਰਗ ਨੂੰ ਮੋੜਵਾਂ ਜਵਾਬ
ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ ਦੇ ਦਾਅਵੇ ’ਤੇ ਮੋੜਵਾਂ ਹਮਲਾ ਕੀਤਾ ਕਿ ਕੋਵਿਡ-19 ਮਹਾਮਾਰੀ ਤੋਂ ਬਾਅਦ ਭਾਰਤ ਸਣੇ ਜ਼ਿਆਦਾਤਰ ਦੇਸ਼ਾਂ ਦੀਆਂ ਮੌਜੂਦਾ ਸਰਕਾਰਾਂ ਨੂੰ 2024 ਵਿੱਚ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ। ਸ੍ਰੀ ਵੈਸ਼ਨਵ ਨੇ ਕਿਹਾ ਕਿ ਜ਼ਕਰਬਰਗ ਦਾ ਇਹ ਬਿਆਨ ਤੱਥਾਂ ਤੋਂ ਉਲਟ ਹੈ। ਵੈਸ਼ਨਵ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰੂਪ ਵਿੱਚ ਭਾਰਤ ਨੇ 2024 ਦੀਆਂ ਆਮ ਚੋਣਾਂ ਕਰਵਾਈਆਂ, ਜਿਨ੍ਹਾਂ ਵਿੱਚ 64 ਕਰੋੜ ਤੋਂ ਵੱਧ ਵੋਟਰਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ, ‘‘ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐੱਨਡੀਏ ’ਚ ਆਪਣੇ ਵਿਸ਼ਵਾਸ ਨੂੰ ਮੁੜ ਤੋਂ ਦੋਹਰਾਇਆ।’’
More in ਰਾਜਨੀਤੀ
ਸ੍ਰੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ...
ਨਵੀਂ ਦਿੱਲੀ- ਆਂਧਰਾ ਪ੍ਰਦੇਸ਼ ਸਰਕਾਰ ਨੇ ਭਗਵਾਨ ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਮਾਮਲੇ ਦੀ...
ਵਿਸ਼ਾਖਾਪਟਨਮ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ...
ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...