Trump ਨੇ Tiktok ਦੇ ਸੰਚਾਲਨ ਨੂੰ 75 ਦਿਨਾਂ ਤੱਕ ਵਧਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ ਕੀਤੇ
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟ੍ਰੰਪ ਨੇ ਵੀਡੀਓ ਸਾਂਝਾ ਕਰਨ ਵਾਲੀ ਸੋਸ਼ਲ ਮੀਡੀਆ ਐਪ ‘ਟਿਕਟੌਕ’ ਦੇ ਚਲਾਉਣ ਨੂੰ 75 ਦਿਨ ਤੱਕ ਵਧਾਉਣ ਸਬੰਧੀ ਇੱਕ ਸ਼ਾਸਕੀ ਹੁਕਮ ’ਤੇ ਸੋਮਵਾਰ ਨੂੰ ਦਸਤਖਤ ਕੀਤੇ। ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ‘ਟਿਕਟੌਕ’ ਦੇ 17 ਕਰੋੜ ਉਪਭੋਗੀ ਹਨ। ਟ੍ਰੰਪ ਵੱਲੋਂ ਦਸਤਖਤ ਕੀਤੇ ਸ਼ਾਸਕੀ ਹੁਕਮ ਵਿੱਚ ਕਿਹਾ ਗਿਆ, “ਮੈਂ ਅਟਾਰਨੀ ਜਨਰਲ ਨੂੰ ਹੁਕਮ ਦੇ ਰਿਹਾ ਹਾਂ ਕਿ ਅੱਜ ਤੋਂ 75 ਦਿਨ ਲਈ ਟਿਕਟੌਕ ’ਤੇ ਪਾਬੰਦੀ ਲਗਾਉਣ ਲਈ ਕੋਈ ਕਦਮ ਨਾ ਚੁੱਕੇ ਜਾਣ ਤਾਂ ਜੋ ਮੇਰੀ ਸਰਕਾਰ ਨੂੰ ਸਮਰਥ ਪ੍ਰਸਤਾਵ ਤਿਆਰ ਕਰਨ ਦਾ ਮੌਕਾ ਮਿਲ ਸਕੇ ਅਤੇ ਉਨ੍ਹਾਂ ਪਲੇਟਫਾਰਮਾਂ ਦਾ ਚਲਾਉਣਾ ਅਚਾਨਕ ਬੰਦ ਹੋਣ ਤੋਂ ਰੋਕਿਆ ਜਾ ਸਕੇ ਜਿਨ੍ਹਾਂ ਦੀ ਵਰਤੋ ਲੱਖਾਂ ਅਮਰੀਕੀ ਕਰਦੇ ਹਨ।” ਅਮਰੀਕਾ ਵਿੱਚ ‘ਟਿਕਟੌਕ’ ‘ਤੇ ਪਾਬੰਦੀ ਲਗਾਉਣ ਵਾਲਾ ਸੰਘੀ ਕਾਨੂੰਨ ਪ੍ਰਭਾਵੀ ਹੋਣ ਤੋਂ ਕੁਝ ਘੰਟੇ ਪਹਿਲਾਂ ਐਪ ਨੂੰ ਸ਼ਨਿੱਚਰਵਾਰ ਨੂੰ ਬੰਦ ਕੀਤਾ ਗਿਆ ਸੀ।
More in ਰਾਜਨੀਤੀ
ਬੇਲਗਾਵੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ...
ਪਟਨਾ- ਬਿਹਾਰ ਦੇ ਇੱਕ ਵਸਨੀਕ ਨੇ ਸਥਾਨਕ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਹੈ, ਜਿਸ ਵਿੱਚ ਦੋਸ਼...
ਵਾਸ਼ਿੰਗਟਨ- ਰਿਪਬਲਿਕਨ ਆਗੂ ਡੋਨਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ...
ਨਵੀਂ ਦਿੱਲੀ-ਕੇਂਦਰ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ...
ਨਵੀਂ ਦਿੱਲੀ-ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਗ਼ੈਰਮਿਆਸੀ ਸੜਕਾਂ...
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ-ਆਰਐੱਸਐੱਸ...
ਮੁੰਬਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ...
ਸ੍ਰੀ ਮੁਕਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ...
ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਘੇ ਕਵੀ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੀ...
ਸ੍ਰੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ...
ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ...