ਪਾਕਿਸਤਾਨ ਦੇ ਪੁਲਿਸ ਅਫਸਰਾਂ ਵੱਲੋਂ ਸਿੱਖਾਂ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਪੂਰਨ ਭਰੋਸਾ
ਕਰਾਚੀ (ਗ.ਦ.) - ਸਿੰਧ ਦੇ ਚੀਫ ਮਨਿਸਟਰ ਵਲੋਂ ਜਦੋਂ ਤੋਂ ਸਿੱਖਾਂ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਉੱਥੋਂ ਦੀ ਪੁਲਿਸ ਵਿੱਚ ਕਾਫੀ ਹਰਕਤ ਆਈ ਹੈ। ਘੱਟ ਗਿਣਤੀਆਂ ਦੇ ਇੱਕ ਵਫਦ ਰਮੇਸ਼ ਸਿੰਘ ਖਾਲਸਾ ਪੈਟਰਨ ਚੀਫ ਪਾਕਿਸਤਾਨ ਸਿੱਖ ਕੌਂਸਲ ਦੀ ਅਗਵਾਈ ਵਿੱਚ ਸੀਨੀਅਰ ਪੁਲਿਸ ਕਪਤਾਨ ਫੈਜ਼ੁਉਲਾ ਕੋਰੇਜ਼ੋ ਕਰਾਚੀ ਨੂੰ ਮਿਲਿਆ। ਜਿੱਥੇ ਵਫਦ ਵੱਲੋਂ ਸਿੱਖਾਂ ਦੀਆਂ ਮੁਸ਼ਕਲਾਂ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਸਬੰਧੀ ਵਿਚਾਰਾਂ ਕੀਤੀਆ। ਜਿੱਥੇ ਉਹਨਾਂ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਉੱਥੇ ਉਹਨਾਂ ਸਮੇਂ ਸਮੇਂ ਮਿਲਣ ਦੀ ਤਾਦੀਕ ਵੀ ਕੀਤੀ।
ਫੈਜ਼ੂਉਲਾ ਕੋਰੇਜੋ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਸਿੱਖਾਂ ਵਲੋਂ ਹਮੇਸ਼ਾ ਹੀ ਸਰਬਤ ਦਾ ਭਲਾ ਮੰਗਿਆ ਜਾਂਦਾ ਹੈ ਅਤੇ ਉਹ ਦੂਸਰਿਆਂ ਦੀ ਮਦਦ ਲਈ ਪਹਿਲ ਕਦਮੀ ਕਰਦੇ ਹਨ। ਉਹਨਾਂ ਕਿਹਾ ਕਿ ਵਫਦ ਵਲੋਂ ਦਿੱਤਾ ਪਿਆਰ ਅਤੇ ਮਾਣ ਮੇਰੇ ਲਈ ਸਦੀਵੀਂ ਰਹੇਗਾ ਅਤੇ ਜਿੰਨਾ ਚਿਰ ਵੀ ਮੈਂ ਜਿੰਦਾ ਰਹਾਂਗਾ ਹਰ ਪੱਖੋਂ ਮਦਦ ਕਰਾਂਗਾ। ਉਹਨਾਂ ਕਿਹਾ ਮੇਰੇ ਦਰਵਾਜੇ ਹਮੇਸ਼ਾ ਖੁੱਲ੍ਹੇ ਹਨ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...